LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਨਹੀਂ ਹੋਇਆ ਕੋਈ ਬਦਲਾਅ, ਜਾਣੋ ਆਪਣੇ ਸ਼ਹਿਰ ਦਾ RATE

rate p d

ਨਵੀਂ ਦਿੱਲੀ:  ਪੈਟਰੋਲ ਤੇ ਡੀਜ਼ਲ (Petrol Diesel) ਦੀਆਂ ਕੀਮਤਾਂ ਲਗਾਤਾਰ 20ਵੇਂ ਦਿਨ ਵੀ ਰੇਟ ਨਹੀਂ ਵਧੇ ਹਨ। ਕਿਹਾ ਜਾ ਰਿਹਾ ਹੈ ਕਿ ਪੈਟਰੋਲੀਅਮ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਹਨ ਜਿਸ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। ਇਸ ਦੇ ਬਾਵਜੂਦ, ਬਹੁਤ ਸਾਰੇ ਰਾਜਾਂ ਤੇ ਦੇਸ਼ ਦੇ ਲਗਪਗ ਸਾਰੇ ਵੱਡੇ ਮਹਾਂਨਗਰਾਂ ਵਿੱਚ ਪੈਟਰੋਲ 100 ਤੋਂ ਪਾਰ ਹੈ। ਇਕਿ ਰਿਪੋਰਟ ਮੁਤਾਬਿਕ ਕਿਹਾ ਜੈ ਰਿਹਾ ਹੈ ਕਿ ਦੇਸ਼ ਦਾ ਸਭ ਤੋਂ ਮਹਿੰਗਾ ਪੈਟਰੋਲ ਰਾਜਸਥਾਨ ਵਿੱਚ ਤੇ ਸਭ ਤੋਂ ਸਸਤਾ ਪੋਰਟ ਬਲੇਅਰ ਵਿੱਚ ਹੈ।

ਪੜੋ ਹੋਰ ਖਬਰਾਂ: 7 ਅਗਸਤ ਤੋਂ ਸ਼ੁਰੂ ਹੋਣਗੀਆਂ ਭਾਰਤ ਤੋਂ UAE ਲਈ ਉਡਾਣਾਂ

ਜਾਣੋ ਪੈਟਰੋਲ - ਡੀਜ਼ਲ ਦੀਆਂ ਨਵੀਂਆਂ ਕੀਮਤਾਂ
-ਦਿੱਲੀ ਦੇ ਇੰਡੀਅਨ ਆਇਲ ਦੇ ਪੰਪ 'ਤੇ ਪੈਟਰੋਲ 101.84 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ 89.87 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਦੋਂਕਿ ਪੋਰਟ ਬਲੇਅਰ ਵਿੱਚ ਪੈਟਰੋਲ ਦੀ ਕੀਮਤ 85.28 ਰੁਪਏ ਤੇ ਡੀਜ਼ਲ ਦੀ ਕੀਮਤ 83.79 ਰੁਪਏ ਪ੍ਰਤੀ ਲੀਟਰ ਹੈ।

-ਪੈਟਰੋਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਕਾਰਨ ਆਮ ਤੇ ਵਿਸ਼ੇਸ਼ ਵਿਅਕਤੀ ਪ੍ਰੇਸ਼ਾਨ ਹੈ। ਪੈਟਰੋਲ 42 ਦਿਨਾਂ ਵਿੱਚ 11.52 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਹੀ ਪਿਛਲੇ ਦੋ ਮਹੀਨਿਆਂ ਵਿੱਚ ਡੀਜ਼ਲ ਦੀ ਕੀਮਤ ਵੀ 9.14 ਰੁਪਏ ਪ੍ਰਤੀ ਲੀਟਰ ਵਧ ਕੇ ਰਾਜਧਾਨੀ ਵਿੱਚ 89.87 ਰੁਪਏ ਪ੍ਰਤੀ ਲੀਟਰ ਹੋ ਗਈ।

-ਤੇਲ ਦੀਆਂ ਕੀਮਤਾਂ ਵਿਚ ਨਿਰੰਤਰ ਵਾਧੇ ਕਾਰਨ ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਤਾਮਿਲਨਾਡੂ, ਕੇਰਲ, ਬਿਹਾਰ ਤੇ ਪੰਜਾਬ ਸਮੇਤ 15 ਰਾਜਾਂ ਵਿਚ ਪੈਟਰੋਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਤੋਂ ਉਪਰ ਗਈਆਂ ਹਨ। 

ਪੜੋ ਹੋਰ ਖਬਰਾਂ: ਹਨੀ ਸਿੰਘ ਦੀ ਪਤਨੀ ਸ਼ਾਲਿਨੀ ਨੇ ਮੰਗਿਆ 10 ਕਰੋੜ ਦਾ ਮੁਆਵਜ਼ਾ, ਗਾਇਕ 'ਤੇ ਲਾਏ ਗੰਭੀਰ ਦੋਸ਼

In The Market