LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਟਵਿੱਟਰ ਨੇ ਇਕ ਮਹੀਨੇ ’ਚ 167 ਵੈੱਬਸਾਈਟਾਂ ਖ਼ਿਲਾਫ਼ ਕੀਤੀ ਕਾਰਵਾਈ

13 twi1

ਨਵੀਂ ਦਿੱਲੀ: ਟਵਿੱਟਰ ਨੇ ਆਪਣੀ ਮਾਸਿਕ ਅਨੁਪਾਲਨ ਰਿਪੋਰਟ ’ਚ ਦੱਸਿਆ ਹੈ ਕਿ ਕੰਪਨੀ ਨੇ 26 ਜੂਨ ਤੋਂ 25 ਜੁਲਾਈ ਵਿਚਕਾਰ 120 ਸ਼ਿਕਾਇਤਾਂ ਦੇ ਆਧਾਰ ’ਤੇ 167 ਵੈੱਬਸਾਈਟਾਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਦੌਰਾਨ ਟਵਿੱਟਰ ਨੇ ਸਾਮੱਗਰੀਆਂ ’ਤੇ ਨਿਗਰਾਨੀ ਰੱਖਦੇ ਹੋਏ 31,637 ਅਕਾਊਂਟਸ ਨੂੰ ਸਸਪੈਂਡ ਵੀ ਕੀਤਾ ਹੈ। 

ਪੜੋ ਹੋਰ ਖਬਰਾਂ: ਬੱਚਿਆਂ 'ਤੇ ਵਧਦਾ ਜਾ ਰਿਹੈ ਕੋਰੋਨਾ ਵਾਇਰਸ ਦਾ ਖਤਰਾ, ਅਜਨਾਲਾ ਦੇ ਸਕੂਲ ਦੀਆਂ 8 ਵਿਦਿਆਰਥਣਾਂ ਪਾਜ਼ੇਟਿਵ

ਤਾਜ਼ਾ ਰਿਪੋਰਟ ’ਚ ਟਵਿੱਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈਕਿ ਉਸ ਨੂੰ ਕੁਝ ਸ਼ਿਕਾਇਤਾਂ ਆਪਣੇ ਸ਼ਿਕਾਇਤ ਅਧਿਕਾਰੀ ਰਾਹੀਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ’ਚੋਂ ਜ਼ਿਆਦਾਤਰ ਸ਼ਿਕਾਇਤਾਂ ਭੱਦੀ ਸ਼ਬਦਾਵਲੀ, ਝੂਠੀਆਂ ਖਬਰਾਂ ਅਤੇ ਇਤਰਾਜ਼ਯੋਗ ਸਾਮੱਗਰੀ ਆਦਿ ਸ਼ਾਮਲ ਸਨ। 

ਪੜੋ ਹੋਰ ਖਬਰਾਂ: ਅੰਮ੍ਰਿਤਸਰ ਵਿਚੋਂ ਖਾਲੀ ਪਲਾਟ ਵਿਚੋਂ ਮਿਲਿਆ ਹੈਂਡ ਗ੍ਰਨੇਡ, ਇਲਾਕੇ ਵਿਚ ਦਹਿਸ਼ਤ ਦਾ ਮਾਹੌਲ

ਜਾਣਕਾਰੀ ਲਈ ਦੱਸ ਦੇਈਏ ਕਿ ਅਜੇ ਵੀ ਇਸ ਅਮਰੀਕੀ ਕੰਪਨੀ ਨੂੰ ਨਵੇਂ ਆਈ.ਟੀ. ਕਾਨੂੰਨ ਲਾਗੂ ਹੋਣ ਤੋਂ ਬਾਅਦ ਉਸ ਦੇ ਅਨੁਪਾਲਨ ’ਚ ਦੇਰੀ ਹੋ ਰਹੀ ਹੈ ਕਿਉਂਕਿ ਕਈ ਹਾਈ-ਪ੍ਰੋਫਾਈਲ ਅਕਾਊਂਟਸ ਹਨ ਜਿਨ੍ਹਾਂ ਦੇ ਟਵੀਟਸ ’ਤੇ ਕਾਰਵਾਈ ਕਰਨ ’ਚ ਕੰਪਨੀ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

In The Market