ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਅਧੀਨ ਵੀਰਵਾਰ ਨੂੰ ਹੋ ਰਹੀ ਪਹਿਲੇ ਗੇੜ ਦੀ ਵੋਟਿੰਗ 'ਚ ਵੋਟਰਾਂ ਨੂੰ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,''ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਅੱਜ ਪਹਿਲੇ ਗੇੜ ਦੀ ਵੋਟਿੰਗ ਹੈ। ਸਾਰੇ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਉਹ ਕੋਰੋਨਾ ਨਿਯਮਾਂ ਦਾ ਪਾਲਣ ਕਰਦੇ ਹੋਏ ਲੋਕਤੰਤਰ ਦੇ ਇਸ ਪਵਿੱਤਰ ਤਿਉਹਾਰ 'ਚ ਵਧ-ਚੜ੍ਹ ਕੇ ਹਿੱਸਾ ਲੈਣ। ਯਾਦ ਰੱਖਣਾ ਹੈ- ਪਹਿਲੇ ਵੋਟਿੰਗ, ਫਿਰ ਜਲਪਾਨ।''
Also Read: UP Election: ਪਹਿਲੇ ਪੜਾਅ ਲਈ ਭਾਰੀ ਉਤਸ਼ਾਹ, ਸਵੇਰ ਤੋਂ ਹੀ ਲੱਗੀਆਂ ਲੰਬੀਆਂ ਕਤਾਰਾਂ
उत्तर प्रदेश विधानसभा चुनाव में आज पहले चरण की वोटिंग है। सभी मतदाताओं से मेरा आग्रह है कि वे कोविड नियमों का पालन करते हुए लोकतंत्र के इस पावन पर्व में बढ़-चढ़कर हिस्सा लें। याद रखना है- पहले मतदान, फिर जलपान!
— Narendra Modi (@narendramodi) February 10, 2022
ਉੱਤਰ ਪ੍ਰਦੇਸ਼ 'ਚ 7 ਗੇੜਾਂ 'ਚ ਹੋਣ ਵਾਲੀ ਵੋਟਿੰਗ ਦਾ ਅੱਜ ਪਹਿਲੇ ਗੇੜ ਸ਼ੁਰੂ ਹੋ ਗਿਆ। ਇਸ ਗੇੜ ਚ ਪੱਛਮੀ ਉੱਤਰ ਪ੍ਰਦੇਸ਼ ਦੇ 11 ਜ਼ਿਲ੍ਹਿਆਂ ਦੀਆਂ 58 ਵਿਧਾਨ ਸਭਾ ਸੀਟਾਂ 'ਤੇ ਵੋਟਿੰਗ ਹੋ ਰਹੀ ਹੈ। ਇਨ੍ਹਾਂ 'ਚ ਸ਼ਾਮਲੀ, ਮੇਰਠ, ਹਾਪੁੜ, ਮੁਜ਼ੱਫਰਨਗਰ, ਬਾਗਪਤ, ਗਾਜ਼ੀਆਬਾਦ, ਬੁਲੰਦਸ਼ਹਿਰ, ਅਲੀਗੜ੍ਹ, ਆਗਰਾ, ਗੌਤਮਬੁੱਧ ਨਗਰ ਅਤੇ ਮਥੁਰਾ ਜ਼ਿਲ੍ਹੇ ਦੀਆਂ ਸੀਟਾਂ ਸ਼ਾਮਲ ਹਨ।
Also Read: ਬਜ਼ੁਰਗ ਨੂੰ ਮਾਰ ਜ਼ਮੀਨ 'ਚ ਦੱਬਿਆ, ਪੈਸਿਆਂ ਲਈ ਕੀਤਾ ਕਬਾੜ ਦਾ ਕੰਮ ਕਰਨ ਵਾਲੇ ਦਾ ਕਤਲ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर