ਨਵੀਂ ਦਿੱਲੀ- ਵਿਨੇ ਕੁਮਾਰ ਸਕਸੈਨਾ ਨੇ ਵੀਰਵਾਰ ਨੂੰ ਇੱਥੇ ਰਾਜ ਨਿਵਾਸ 'ਚ ਆਯੋਜਿਤ ਵਿਪਿਨ ਸਾਂਘੀ ਨੇ ਅਹੁਦੇ ਦੀ ਸਹੁੰ ਚੁਕਾਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਹਿਯੋਗੀ, ਕੇਂਦਰੀ ਮੰਤਰੀ ਗਿਰੀਰਾਜ ਸਿੰਘ, ਦਿੱਲੀ ਤੋਂ ਸੰਸਦ ਮੈਂਬਰ ਅਤੇ ਵਿਧਾਇਕ ਅਤੇ ਸ਼ਹਿਰ ਦੀ ਸਰਕਾਰ ਦੇ ਸੀਨੀਅਰ ਨੌਕਰਸ਼ਾਹ ਸਮਾਰੋਹ 'ਚ ਸ਼ਾਮਲ ਹੋਏ। ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ (ਕੇ.ਵੀ.ਆਈ.ਸੀ.) ਦੇ ਪ੍ਰਧਾਨ ਰਹੇ, ਸਕਸੈਨਾ ਨੂੰ 23 ਮਈ ਨੂੰ ਦਿੱਲੀ ਦਾ ਉੱਪ ਰਾਜਪਾਲ ਨਿਯੁਕਤ ਕੀਤਾ ਗਿਆ ਸੀ।
Also Read: ਫਿਰ ਵਿਵਾਦਾਂ 'ਚ ਫਰੀਦਕੋਟ ਜੇਲ੍ਹ, ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ ਅਤੇ 2 ਹੈੱਡਫੋਨ ਬਰਾਮਦ
ਸਕਸੈਨਾ ਨੇ ਅਨਿਲ ਬੈਜਲ ਦਾ ਸਥਾਨ ਲਿਆ ਹੈ, ਜਿਨ੍ਹਾਂ ਨੇ 'ਨਿੱਜੀ ਕਾਰਨਾਂ' ਦਾ ਹਵਾਲਾ ਦਿੰਦੇ ਹੋਏ 18 ਮਈ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸਕਸੈਨਾ ਕਾਨਪੁਰ ਯੂਨੀਵਰਸਿਟੀ ਦੇ ਵਿਦਿਆਰਥੀ ਰਹੇ ਹਨ ਅਤੇ ਉਨ੍ਹਾਂ ਕੋਲ ਪਾਇਲਟ ਦਾ ਲਾਇਸੈਂਸ ਵੀ ਹਨ, ਉਨ੍ਹਾਂ ਨੂੰ ਮਾਰਚ 2021 'ਚ ਭਾਰਤ ਦੇ 75 ਸਾਲ ਪੂਰੇ ਹੋਣ 'ਤੇ ਸਮਾਰੋਹਾਂ ਦੇ ਆਯੋਜਨ ਲਈ ਬਣਾਈ ਗਈ ਰਾਸ਼ਟਰੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਨੂੰ ਨਵੰਬਰ 2020 'ਚ, 2021 ਲਈ ਪਦਮ ਪੁਰਸਕਾਰ ਚੋਣ ਪੈਨਲ ਦੇ ਮੈਂਬਰ ਦੇ ਰੂਪ 'ਚ ਨਾਮਜ਼ਦ ਕੀਤਾ ਗਿਆ ਸੀ।
Also Read: 21 ਸਾਲਾ ਬੰਗਾਲੀ ਅਦਾਕਾਰਾ Bidisha De Majumdar ਨੇ ਕੀਤੀ ਖੁਦਕੁਸ਼ੀ, ਫਲੈਟ 'ਚ ਲਟਕਦੀ ਮਿਲੀ ਲਾਸ਼
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर