LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਦਿੱਲੀ ਵਿਚ ਅੱਜ ਬਦਲ ਸਕਦੈ ਮੌਸਮ ਦਾ ਮਿਜਾਜ਼, ਇਨ੍ਹਾਂ ਸੂਬਿਆਂ 'ਤੇ ਮੰਡਰਾ ਰਿਹੈ 'ਯਾਸ' ਦਾ ਖਤਰਾ

wearther updates

ਨਵੀਂ ਦਿੱਲੀ: ਦੇਸ਼ ਵਿਚ ਜਿਥੇ ਪਹਿਲਾਂ ਚੱਕਰਵਾਤੀ (Cyclone Tauktae) ਤਾਓਤੇ ਤੂਫਾਨ ਨੇ ਤਬਾਹੀ ਮਚਾਈ ਹੋਈ ਹੈ ਉਥੇ ਹੀ ਹੁਣ ਚੱਕਰਵਾਤੀ ਯਾਸ ਤੂਫਾਨ (yass cylone) ਭਿਆਨਕ ਰੂਪ ਧਾਰਨ ਕਰ ਰਿਹਾ ਹੈ। ਇਸ ਦੇ ਚਲਦੇ ਅੱਜ ਰਾਜਧਾਨੀ ਦਿੱਲੀ ਅਤੇ ਹਾਰਿਆਣਾ ਵਿਚ ਲੋਕਾਂ ਦਾ ਗਰਮੀ ਨਾਲ ਬੁਰਾ ਹਾਲ ਹੋ ਗਿਆ ਹੈ। ਹੁਣ ਲੋਕਾਂ ਲਈ ਰਾਹਤ ਭਾਰੀ ਗੱਲ ਇਹ ਹੈ ਕਿ ਅੱਜ ਸ਼ਾਮ ਤੱਕ  ਦਿੱਲੀ ਦੇ ਮੌਸਮ ਵਿਚ ਬਦਲਾਅ ਆਵੇਗਾ। ਇਸ ਦੇ ਬਾਅਦ ਐਤਵਾਰ ਤੋਂ ਮੰਗਲਵਾਰ ਤੱਕ ਲਗਾਤਾਰ ਤਿੰਨ ਦਿਨ ਤੱਕ ਮੀਂਹ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਸੋਨੂੰ ਸੂਦ ਦੇ ਦੁੱਧ ਵਾਲੇ ਨੇ ਕਿਹਾ ਮੈਂ ਪ੍ਰੈਸ਼ਰ ਨਹੀਂ ਝੱਲ ਸਕਦਾ, ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ

ਪਹਾੜੀ ਇਲਾਕੀਆਂ ਵਿਚ ਹਨੇਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਓਧਰ ਚੱਕਰਵਾਤ ਯਾਸ ਨੇ ਓਡਿਸ਼ਾ-ਬੰਗਾਲ, ਝਾਰਖੰਡ ਅਤੇ ਬਿਹਾਰ ਵਿਚ ਭਿਆਨਕ ਤਬਾਹੀ ਮਚਾਈ। ਅੱਜ ਵੀ ਇਸ ਤੂਫਾਨ ਦੇ ਚਲਦੇ ਇਨ੍ਹਾਂ ਸਾਰੇ ਸੂਬਿਆਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਤੂਫ਼ਾਨ ਦੀ ਵਜ੍ਹਾ ਨਾਲ ਦੇਸ਼ ਦੇ ਬਾਕੀ ਸੂਬਿਆਂ ਵਿਚ ਅਲਰਟ ਜਾਰੀ ਕੀਤਾ ਹੈ। ਓਧਰ ਚੱਕਰਵਾਤ ਯਾਸ ਨੇ ਓਡਿਸ਼ਾ-ਬੰਗਾਲ, ਝਾਰਖੰਡ ਅਤੇ ਬਿਹਾਰ ਵਿਚ ਭਿਆਨਕ ਤਬਾਹੀ ਮਚਾਈ। 

ਇਹ ਵੀ ਪੜ੍ਹੋ- ਪੰਜਾਬ ਵਿਚ ਬੀਤੇ 24 ਘੰਟਿਆਂ ਵਿਚ ਕੋਰੋਨਾ ਕਾਰਣ 148 ਲੋਕਾਂ ਦੀ ਹੋਈ ਮੌਤ

ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਉੱਚ ਖੇਤਰਾਂ ਵਿੱਚ ਬਰਫਬਾਰੀ ਅਤੇ ਹੇਠਲੇ ਇਲਾਕਿਆਂ ਵਿੱਚ ਬਾਰਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਤੇਜ਼ ਹਵਾਵਾਂ ਨਾਲ ਬਿਜਲੀ ਪੈਣ ਨੂੰ ਲੈ ਕੇ ਰਾਜ ਦੇ ਛੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ।

In The Market