ਤੇਲੰਗਾਨਾ : ਤੇਲੰਗਾਨਾ ਦੇ ਕਰੀਮਨਗਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.0 ਮਾਪੀ ਗਈ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਇਹ ਭੂਚਾਲ ਤੇਲੰਗਾਨਾ ਦੇ ਕਰੀਮਨਗਰ ਤੋਂ 45 ਕਿਲੋਮੀਟਰ ਉੱਤਰ-ਪੂਰਬ ‘ਚ ਦੁਪਹਿਰ 2.03 ਮਿੰਟ ‘ਤੇ ਆਇਆ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਅਜੇ ਤੱਕ ਕਿਸੇ ਜਾਨੀ ਨੁਕਸਾਨ ਅਤੇ ਸੰਪਤੀਆਂ ਦੇ ਨੁਕਸਾਨ ਦੀ ਖਬਰ ਨਹੀਂ ਹੈ।
ਤੇਲੰਗਾਨਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਤੇਲੰਗਾਨਾ : ਤੇਲੰਗਾਨਾ ਦੇ ਕਰੀਮਨਗਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.0 ਮਾਪੀ ਗਈ ਹੈ। ਰਾਸ਼ਟਰੀ ਭੂਚਾਲ…
