ਚੰਡੀਗੜ੍ਹ-ਕਿਸਾਨ ਸ਼ੰਭੂ ਰੇਲਵੇ ਟਰੈਕ ਤੋਂ ਧਰਨਾ ਖਤਮ ਕਰਨ ਜਾ ਰਹੇ ਹਨ। ਇਹ ਜਾਣਕਾਰੀ ਐਸਕੇਐਮ ਗੈਰ-ਸਿਆਸੀ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ੰਭੂ ਰੇਲਵੇ ਟਰੈਕ 'ਤੇ ਲਗਾਇਆ ਗਿਆ ਧਰਨਾ ਅੱਜ ਹੀ ਚੁੱਕ ਲਿਆ ਜਾਵੇਗਾ। ਇਸ ਸਬੰਧੀ ਕਿਸਾਨ ਆਗੂ ਸੁਰਜੀਤ ਫੂਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੰਸ ਰਾਜ ਹੰਸ ਅਤੇ ਰਵਨੀਤ ਬਿੱਟੂ ਸਮੇਤ ਭਾਜਪਾ ਆਗੂਆਂ ਨੇ ਕਿਸਾਨ ਜਥੇਬੰਦੀਆਂ ਨੂੰ ਧਮਕੀ ਦਿੱਤੀ ਸੀ ਤੇ ਕਿਸਾਨ ਆਗੂਆਂ ਦੇ ਚਰਿੱਤਰ ਨੂੰ ਢਾਹ ਲਾਉਣ ਲਈ ਕਿਹਾ ਜਾ ਰਿਹਾ ਸੀ।
ਕਿਸਾਨ ਆਗੂਆਂ ਨੇ ਕਿਹਾ ਕਿ ਉਹ ਸ਼ੰਭੂ ਦੀ ਸੜਕ ਉਤੇ ਧਰਨਾ ਜਾਰੀ ਰੱਖਣਗੇ। ਕਿਸਾਨ ਆਗੂਆਂ ਨੇ ਕਿਹਾ ਕਿ 22 ਮਈ ਨੂੰ ਅੰਦੋਲਨ ਦੇ 100 ਦਿਨ ਪੂਰੇ ਹੋਣ ‘ਤੇ ਚਾਰੋਂ ਅੰਦੋਲਨਕਾਰੀ ਕਿਸਾਨ ਵੱਡੀ ਗਿਣਤੀ ‘ਚ ਇਕੱਠੇ ਹੋਣਗੇ ਅਤੇ ਇਹ ਐਲਾਨ ਕੀਤਾ ਜਾਵੇਗਾ ਕਿ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕਿਵੇਂ ਕਰਨਾ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿਸਾਨ ਸ਼ੰਭੂ ਬਾਰਡਰ, ਖਨੌਰੀ ਬਾਰਡਰ ਅਤੇ ਦਾਤਾਰਵਾਲੀ ਬਾਰਡਰ ‘ਤੇ ਇਕੱਠੇ ਹੋਣਗੇ ਅਤੇ ਅਗਲੀ ਰਣਨੀਤੀ ਬਣਾਉਣਗੇ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of eating fish: रोजाना मछली का सेवन करने से इन बीमारियें से मिलेगा छुटकारा ! जाने इस से होने वाले 5 जबरदस्त फायदे
Benefits of coconut : नारियल का सेवन गर्भवती महिलाओं के लिए फायदेमंद है या नही ? जानें
Punjab Farmers Protest: खनौरी बॉर्डर पर 111 किसान आमरण अनशन पर; भारी पुलिस फोर्स तैनात