ਯਮੁਨਾਨਗਰ- ਹਰਿਆਣਾ (Haryana) ਦੇ ਯਮੁਨਾਨਗਰ (Yamunanagar) 'ਚ ਵੀਰਵਾਰ ਸਵੇਰੇ ਇਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਕਬਾੜ ਦੀ ਦੁਕਾਨ (junk shop) ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਚਾਰ ਲੋਕਾਂ ਦੀ ਸੜਨ ਕਾਰਨ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 3 ਬੱਚੇ ਵੀ ਸ਼ਾਮਲ ਹਨ।
Also Read: ਪੰਜਾਬ ਤੋਂ ਹੀ ਹੋਵੇਗਾ ਸੂਬੇ ਦਾ CM, ਕੇਜਰੀਵਾਲ ਦਾ ਮੁੱਖ ਮੰਤਰੀ ਚਿਹਰੇ 'ਤੇ ਵੱਡਾ ਬਿਆਨ
ਫਾਇਰ ਅਫਸਰ ਪ੍ਰਮੋਦ ਕੁਮਾਰ ਨੇ ਦੱਸਿਆ, 'ਸੂਚਨਾ ਮਿਲੀ ਸੀ ਕਿ ਕਬਾੜ ਦੀ ਦੁਕਾਨ 'ਚ ਅੱਗ ਲੱਗ ਗਈ ਹੈ। ਅਸੀਂ ਦੋ ਫਾਇਰ ਟੈਂਡਰ ਮੌਕੇ 'ਤੇ ਭੇਜੇ। ਜਦੋਂ ਮੈਂ ਇੱਥੇ ਆ ਕੇ ਦੇਖਿਆ ਕਿ ਅੱਗ ਬਹੁਤ ਜ਼ਿਆਦਾ ਸੀ ਤਾਂ 4 ਹੋਰ ਗੱਡੀਆਂ ਨੂੰ ਬੁਲਾਇਆ ਗਿਆ।
Also Read: ਨਵਜੋਤ ਸਿੱਧੂ ਖਿਲਾਫ ਦਾਇਰ ਪਟੀਸ਼ਨ 'ਤੇ ਅੱਜ ਹਰਿਆਣਾ ਦੇ AG ਦਫਤਰ 'ਚ ਹੋਵੇਗੀ ਸੁਣਵਾਈ
3 ਬੱਚਿਆਂ ਅਤੇ ਇੱਕ ਆਦਮੀ ਨੂੰ ਬਾਹਰ ਕੱਢਿਆ
ਉਨ੍ਹਾਂ ਦੱਸਿਆ ਕਿ ਮੌਕੇ 'ਤੇ 4 ਲੋਕਾਂ ਦੇ ਫਸੇ ਹੋਣ ਦੀ ਸੂਚਨਾ ਮਿਲੀ ਹੈ। ਜਿਸ ਤੋਂ ਬਾਅਦ ਸਥਾਨਕ ਲੋਕਾਂ ਦੀ ਮਦਦ ਨਾਲ 3 ਬੱਚਿਆਂ ਅਤੇ 1 ਵਿਅਕਤੀ ਨੂੰ ਬਾਹਰ ਕੱਢ ਕੇ ਹਸਪਤਾਲ ਦਾਖਲ ਕਰਵਾਇਆ ਗਿਆ। ਹਾਲਾਂਕਿ ਹਸਪਤਾਲ 'ਚ ਇਲਾਜ ਦੌਰਾਨ ਚਾਰਾਂ ਦੀ ਮੌਤ ਹੋ ਗਈ।
Also Read: ਰੇਤ ਦੀ ਵਧੇਰੇ ਕੀਮਤ ਵਸੂਲਣ ਵਾਲਿਆਂ ਦੀ ਦਿਓ ਸੂਚਨਾ, ਮਿਲੇਗਾ 25,000 ਰੁਪਏ ਦਾ ਇਨਾਮ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर