ਮੰਡੀ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਹੈ। ਪੁਲਸ ਨੇ ਦੱਸਿਆ ਕਿ ਘਟਨਾ ਸੁੰਦਰਨਗਰ ਦੇ ਸਲਾਪੜ 'ਚ ਵਾਪਰੀ। ਲਾਸ਼ਾਂ ਕਬਜ਼ੇ 'ਚ ਲਈਆਂ ਗਈਆਂ ਹਨ ਅਤੇ ਪੋਸਟਮਾਰਟਮ ਲਈ ਭੇਜੀਆਂ ਗਈਆਂ ਹਨ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।
Also Read: ED ਰੇਡ 'ਤੇ ਭਖੀ ਸਿਆਸਤ, CM ਚੰਨੀ 'ਤੇ ਵਰ੍ਹੇ ਸੁਖਬੀਰ ਬਾਦਲ
ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਮੌਤ ਜ਼ਹਿਰੀਲੀ ਸ਼ਰਾਬ ਕਾਰਨ ਹੋਈ ਹੈ, ਜੋ ਉਨ੍ਹਾਂ ਨੇ ਕੱਲ ਯਾਨੀ ਮੰਗਲਵਾਰ ਰਾਤ ਪੀਤੀ ਸੀ ਅਤੇ ਜਿਸ ਦੇ ਬਾਅਦ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਦੇਸ਼ ਕੁਮਾਰ, ਲਾਲ ਸਿੰਘ ਅਤੇ ਚੇਤਰਾਮ ਦੇ ਰੂਪ 'ਚ ਹੋਈ ਹੈ। ਇਕ ਦੀ ਪਛਾਣ ਹੋਣੀ ਹਾਲੇ ਬਾਕੀ ਹੈ।
Also Read: ED ਦੀ ਛਾਪੇਮਾਰੀ ਤੋਂ ਬਾਅਦ ਰਾਘਵ ਚੱਢਾ ਨੇ ਮੁੱਖ ਮੰਤਰੀ 'ਤੇ ਸਾਧੇ ਨਿਸ਼ਾਨੇ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : हिटमैन रोहित शर्मा ने सोशल मीडिया पर शेयर की अपनी खुशी, लिखा...
Crime News: मोहाली कोर्ट के बाहर मिला मानव कंकाल, इलाके में मची सनसनी
Mankirt Aulakh News: गायक मनकीरत औलख की कार का चालान, कार पर लगी थी काली फिल्म और हूटर