ਜੈਸਲਮੇਰ ‘ਚ ਭਾਰਤੀ ਹਵਾਈ ਸੈਨਾ ਦਾ ਮਿਗ-21 ਹਾਦਸਾਗ੍ਰਸਤ, ਪਾਇਲਟ ਦੀ ਮੌਤ

ਰਾਜਸਥਾਨ : ਭਾਰਤੀ ਹਵਾਈ ਸੈਨਾ (IAF) ਦਾ ਇੱਕ ਮਿਗ-21 ਲੜਾਕੂ ਜਹਾਜ਼ ਰਾਜਸਥਾਨ ਦੇ ਜੈਸਲਮੇਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਹ ਘਟਨਾ ਜੈਸਲਮੇਰ ‘ਚ ਭਾਰਤ-ਪਾਕਿ ਸਰਹੱਦ ਨੇੜੇ…

ਰਾਜਸਥਾਨ : ਭਾਰਤੀ ਹਵਾਈ ਸੈਨਾ (IAF) ਦਾ ਇੱਕ ਮਿਗ-21 ਲੜਾਕੂ ਜਹਾਜ਼ ਰਾਜਸਥਾਨ ਦੇ ਜੈਸਲਮੇਰ ਵਿੱਚ ਹਾਦਸਾਗ੍ਰਸਤ ਹੋ ਗਿਆ। ਇਹ ਘਟਨਾ ਜੈਸਲਮੇਰ ‘ਚ ਭਾਰਤ-ਪਾਕਿ ਸਰਹੱਦ ਨੇੜੇ ਸੁਦਾਸੀਰੀ ਪਿੰਡ ‘ਚ ਵਾਪਰੀ। ਸੂਤਰਾਂ ਮੁਤਾਬਕ ਇਸ ਹਾਦਸੇ ‘ਚ ਪਾਇਲਟ ਦੀ ਮੌਤ ਹੋ ਗਈ।ਉਸ ਦੀ ਲਾਸ਼ ਬਰਾਮਦ ਕਰ ਲਈ ਗਈ ਹੈ।ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਹੈ,ਜਾਂਚ ਚੱਲ ਰਹੀ ਹੈ।

Leave a Reply

Your email address will not be published. Required fields are marked *