ਨਵੀਂ ਦਿੱਲੀ : ਦੇਸ਼ ਭਰ ਵਿੱਚ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਨੂੰ ਰਿਵਾਈਜ਼ ਕੀਤਾ ਜਾਂਦਾ ਹੈ। ਅੱਜ ਵੀ ਇਨ੍ਹਾਂ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਗਿਆ ਹੈ। ਦੇਸ਼ ਭਰ ਵਿੱਚ ਇੱਕ ਵਾਰ ਫਿਰ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਕੀਮਤ 'ਚ 21 ਰੁਪਏ ਦਾ ਵਾਧਾ ਹੋਇਆ ਹੈ। ਜਦਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ਸਥਿਰ ਹਨ। ਹੁਣ ਰਾਜਧਾਨੀ ਦਿੱਲੀ 'ਚ 19 ਕਿਲੋ ਦਾ ਗੈਸ ਸਿਲੰਡਰ 1,797.50 ਰੁਪਏ 'ਚ ਮਿਲੇਗਾ।
ਤੁਹਾਨੂੰ ਦੱਸ ਦੇਈਏ ਕਿ ਪਿਛਲੇ ਮਹੀਨੇ ਵੀ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ 'ਚ 103 ਰੁਪਏ ਦਾ ਵਾਧਾ ਕੀਤਾ ਗਿਆ ਸੀ। ਰਾਜਧਾਨੀ ਦਿੱਲੀ 'ਚ ਵਪਾਰਕ ਸਿਲੰਡਰ ਦੀ ਕੀਮਤ 1796.50 ਰੁਪਏ ਹੋ ਗਈ ਹੈ। ਨਵੰਬਰ 'ਚ ਇਨ੍ਹਾਂ ਦੀ ਕੀਮਤ 1775.50 ਰੁਪਏ ਸੀ।ਦੇਸ਼ 'ਚ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। 1 ਦਸੰਬਰ 2023 ਨੂੰ ਵੀ ਇਨ੍ਹਾਂ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਇਸ ਦਾ ਮਤਲਬ ਹੈ ਕਿ ਰਾਜਧਾਨੀ ਦਿੱਲੀ 'ਚ 14.2 ਕਿਲੋ ਦੇ ਸਿਲੰਡਰ ਦੀ ਕੀਮਤ 903 ਰੁਪਏ ਹੈ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Rohit Sharma : कप्तान रोहित शर्मा दूसरी बार बने पिता; पत्नी ने बेटे को दिया जन्म, सामने आई पहली झलक
Aaj ka Rashifal: आज के दिन कुंभ वालों को होगा बड़ा लाभ, जानें अन्य राशियों का हाल
Amit Shah: महाराष्ट्र के हिंगोली में चुनाव आयोग के अधिकारियों ने अमित शाह के हेलीकॉप्टर का किया निरीक्षण