ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਵਜੋਤ ਸਿੰਘ ਸਿੱਧੂ ਨੂੰ 9 ਨਵੰਬਰ ਨੂੰ ਪਾਕਿਸਤਾਨ ਚ ਕੀਤੇ ਜਾਣ ਵਾਲੇ ਕਰਤਾਰਪੁਰ ਲਾਂਘੇ ਦੇ ਸਮਾਗਮ ਸਮਾਰੋਹ ਦੇ ਲਈ ਸੱਦਾ ਭੇਜਿਆ ਹੈ।
ਦਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਇਮਰਾਨ ਖਾਨ ਵੱਲੋਂ ਭੇਜੇ ਗਏ ਸੱਦੇ ਨੂੰ ਕਬੂਲ ਕਰ ਲਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਵਜੋਤ ਸਿੰਘ ਸਿੱਧੂ ਨੂੰ ਇਹ ਸੱਦਾ ਤਹਿਰੀਕ ਏ ਇਨਸਾਫ ਪਾਰਟੀ ਵੱਲੋਂ ਭੇਜਿਆ ਗਿਆ ਹੈ। ਸਿੱਧੂ ਨੂੰ ਫੋਨ ਰਾਹੀ ਗੱਲਬਾਤ ਕਰਕੇ ਇਹ ਸੱਦਾ ਭੇਜਿਆ ਗਿਆ ਹੈ।
ਇਹ ਵੀ ਪੜੋਂ:- ਪਾਕਿਸਤਾਨ PM ਇਮਰਾਨ ਖਾਨ ਨੇ ਨਵਜੋਤ ਸਿੱਧੂ ਨੂੰ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਭੇਜਿਆ ਸੱਦਾ !

