ਨਵਜੋਤ ਸਿੰਘ ਸਿੱਧੂ ਦੇ ਗੰਨਮੈਨ ਨੇ ਕੀਤੀ ਗੁੰਡਾਗਰਦੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਕੈਬਨਿਚ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਗੰਨਮੈਨ ਵੱਲੋਂ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਦਸ ਦਈਏ ਕਿ ਜਦ ਇੱਕ ਨਿੱਜੀ ਚੈਂਨਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਕੈਬਨਿਚ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਗੰਨਮੈਨ ਵੱਲੋਂ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ।

navjot singh sidhu

ਦਸ ਦਈਏ ਕਿ ਜਦ ਇੱਕ ਨਿੱਜੀ ਚੈਂਨਲ ਦਾ ਪੱਤਰਕਾਰ ਸਿੱਧੂ ਨਾਲ ਗੱਲਬਾਤ ਕਰਨ ਚਾਹੁੰਦਾ ਸੀ ਤਾਂ ਉਸ ਸਮੇਂ ਸਿੱਧੂ ਦੇ ਗੰਨਮੈਨ ਨੇ ਪੱਤਰਕਾਰ ਨੂੰ ਧੱਕਾ ਮਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ  ਇਸ ਦੌਰਾਨ ਗੁਰਜੀਤ ਸਿੰਘ ਔਜਲਾ, ਡਾ. ਰਾਜਕੁਮਾਰ ਵੇਰਕਾ ਤੇ ਇੰਦਰਵੀਰ ਬੁਲਾਰੀਆ ਮੌਕੇ ਵਾਰਦਾਤ ‘ਤੇ ਮੌਜੂਦ ਸਨ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਕਰਨ ਦਾ ਭਰੋਸਾ ਦਿੱਤਾ ਹੈ।

Leave a Reply

Your email address will not be published. Required fields are marked *