ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦੇਸ਼ ਭਰ ਦੇ ਲਈ ਅੱਜ ਦਾ ਦਿਨ ਬਹੁਤ ਹੀ ਜਿਆਦਾ ਖਾਸ ਹੈ। ਦਸ ਦਈਏ ਕਿ ਅੱਜ ਕਰਤਾਰਪੁਰ ਲਾਂਘਾ ਖੁੱਲਣ ਜਾ ਰਿਹਾ ਹੈ। ਭਾਰਤ ਚ ਪੀਐੱਮ ਨਰੇਂਦਰ ਮੋਦੀ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ।
https://www.facebook.com/LivingIndiaNewschannel/videos/932954853752041/
ਜਦਕਿ ਪਾਕਿਸਤਾਨ ਪੀਐੱਮ ਇਮਰਾਨ ਖਾਨ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ। ਪਾਕਿ ਪੀਐੱਮ ਇਮਰਾਨ ਖਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਲਾਂਘੇ ਦੇ ਉਦਘਾਟਨ ਲਈ ਸੱਦਾ ਭੇਜਿਆ ਸੀ ਇਸਦੇ ਲਈ ਇਮਰਾਨ ਖਾਨ ਆਪਣੇ ਘਰ ਤੋਂ ਰਵਾਨਾ ਹੋ ਚੁੱਕੇ ਹਨ।
