ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਫੀ ਲੰਬੇ ਸਮੇਂ ਤੋਂ ਨਾਰਾਜ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਟਵੀਟ ਜਰੀਏ ਅਸਤੀਫਾ ਦੇਣ ਦੀ ਗੱਲ ਆਖੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਹਾ ਕਿ ਉਹ ਜਲਦ ਹੀ ਕੈਪਟਨ ਨੂੰ ਆਪਣਾ ਅਸਤੀਫਾ ਭੇਜ ਰਹੇ ਹਨ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਪਹਿਲਾ ਸਿੱਧੂ ਨੇ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਅਸਤੀਫਾ ਭੇਜਿਆ ਸੀ।
https://www.facebook.com/LivingIndiaNewschannel/videos/460019064834077/
ਨਾਲ ਹੀ ਕਿਹਾ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਟਵੀਟ ਕਰ ਅਸਤੀਫੇ ਦੀ ਚਿੱਠੀ ਜਾਰੀ ਕੀਤੀ। ਦੱਸਣਯੋਗ ਗੱਲ ਹੈ ਕਿ ਕਾਫੀ ਸਮੇਂ ਤੋ ਸਿੱਧੂ ਵਿਭਾਗ ਬਦਲੇ ਜਾਣ ਕਾਰਨ ਨਾਰਾਜ਼ ਚੱਲ ਰਹੇ ਸੀ। ਪੰਜਾਬ ਸਰਕਾਰ ਵੱਲੋਂ ਵਿਭਾਗ ਦੇ ਬਦਲੇ ਜਾਣ ਦੇ ਕਾਰਨ ਸਿੱਧੂ ਦਾ ਵਿਭਾਗ ਬਦਲ ਦਿੱਤਾ ਗਿਆ ਸੀ ਤੇ
