ਸਿੱਧੂ ਨੇ ਪਾਕਿਸਤਾਨ ਦੇ PM ਨੂੰ ਚਿੱਠੀ ਲਿਖ ਕਰਤਾਰਪੁਰ ਕੰਪਲੈਕਸ ਨੂੰ ਲੈਕੇ ਕੀਤੀ ਇਹ ਮੰਗ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ  ਨੂੰ ਚਿੱਠੀ ਲਿਖੀ ਹੈ। ਦੱਸਿਆ ਜਾ ਰਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ  ਨੂੰ ਚਿੱਠੀ ਲਿਖੀ ਹੈ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਚਿੱਠੀ ਰਾਹੀ ਕਰਤਾਰਪੁਰ ਸਾਹਿਬ ਕੰਪਲੈਕਸ ਦੀ ਅਸਲ ਦਿਖ ਨੂੰ ਬਰਕਰਾਰ ਰੱਖਣ ਦੀ ਮੰਗ ਕੀਤੀ ਹੈ।

Navjot Singh Sidhu and imran khan

ਨਾਲ ਹੀ ਉਹਨਾਂ ਨੇ ਚਿੱਠੀ ਵਿੱਚ ਇਹ ਵੀ ਅਪੀਲ ਕੀਤੀ ਹੈ  ਕਿ ਇਸਦੇ ਆਸ ਪਾਸ ਕਿਸੇ ਵੀ ਤਰ੍ਹਾਂ ਦਾ ਨਿਰਮਾਣ ਨਾ ਕੀਤਾ ਜਾਵੇ। ਜਿਸ ਕਾਰਨ ਕਰਤਾਰਪੁਰ ਲਾਂਘੇ ਦੀ ਅਸਲ ਦਿਖ ਬਰਕਰਾਰ ਨਾ ਰਹਿ ਸਕੇ।

kartrapur

ਦੱਸਣਯੋਗ ਗੱਲ ਹੈ ਕਿ ਨਵਜੋਤ ਸਿੰਘ ਸਿੱਧੂ ਤੋਂ ਪਹਿਲਾ ਅਮਰੀਕੀ ਸਿੱਖ ਕੌਂਸਲ ਨੇ ਵੀ ਕਰਤਾਰਪੁਰ ਸਾਹਿਬ ਦੀ ਅਸਲ ਦਿਖ ਲਈ ਚਿੱਠੀ ਲਿਖੀ ਸੀ। ਇਸ ਤੋਂ ਇਲਾਵਾ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਕਾ ਕੰਮ 35 ਫੀਸਦੀ ਮੁੰਕਮਲ ਹੋ ਗਿਆ ਹੈ।

Leave a Reply

Your email address will not be published. Required fields are marked *