ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਲਗਾਤਾਰ ਵਿਵਾਦ ਵਿੱਚ ਫਸੇ ਹੋਏ ਹਨ। ਇਸ ਦੇ ਚੱਲਦੇ ਹੀ ਨਵਜੋਤ ਸਿੰਘ ਨੇ ਜੰਗ ਨੂੰ ਕਰਨ ਤੇ ਇਕ ਟਵੀਟ ਕੀਤਾ ਹੈ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰਦੇ ਹੋਏ ਕਿਹਾ ਕਿ ਸ ਜੰਗ ਦਾ ਮਤਲਬ ਸਰਕਾਰ ਦੀ ਨਕਾਮੀ ਹੈ।
जिस जंग में बादशाह की जान को खतरा न हो, उसे जंग नही राजनीति कहते है। ~ चाणक्य (Chanakya)
War is the refuge for a failed government, how many more innocent lives and jawans will you sacrifice for your hollow political motives.
— Navjot Singh Sidhu (@sherryontopp) March 1, 2019
ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਅਮਨ ਜਰੂਰੀ ਹੈ। ਇਸ ਤੋਂ ਇਲਾਵਾ ਉਹਨਾਂ ਨੇ ਇਹ ਵੀ ਕਿਹਾ ਕਿ ਅੱਤਵਾਦ ਦਾ ਹੱਲ ਅਮਨ ਤੇ ਗੱਲਬਾਤ ਹੈ। ਸਿੱਧੂ ਨੇ ਆਪਣੇ ਟਵੀਟ ਵਿੱਚ ਚਾਣਕਿਆ ਦੇ ਸ਼ਬਦਾਂ ਨੂੰ ਦੁਹਰਾਇਆ ਹੈ।
