ਲੰਬੇ ਸਮੇਂ ਤੋਂ ਸਿਆਸਤ ਤੋਂ ਦੂਰ ਨਵਜੋਤ ਸਿੰਘ ਸਿੱਧੂ ਮੁੜ ਹੋਣਗੇ ਸਿਆਸਤ ‘ਚ ਸਰਗਰਮ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਫੀ ਲੰਬੇ ਸਮੇਂ ਤੋਂ ਸਿਆਸਤ ਤੋਂ ਦੂਰ ਨਵਜੋਤ ਸਿੰਘ ਸਿੱਧੂ ਮੁੜ ਤੋਂ ਸਿਆਸਤ ਚ ਸਰਗਰਮ ਹੋਣ ਵਾਲੇ ਹਨ। ਦਸ ਦਈਏ ਕਿ ਕਾਂਗਰਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਾਫੀ ਲੰਬੇ ਸਮੇਂ ਤੋਂ ਸਿਆਸਤ ਤੋਂ ਦੂਰ ਨਵਜੋਤ ਸਿੰਘ ਸਿੱਧੂ ਮੁੜ ਤੋਂ ਸਿਆਸਤ ਚ ਸਰਗਰਮ ਹੋਣ ਵਾਲੇ ਹਨ। ਦਸ ਦਈਏ ਕਿ ਕਾਂਗਰਸ ਪਾਰਟੀ ਨੇ ਸਟਾਰਪ੍ਰਚਾਰਕਾਂ ‘ਚ ਸਿੱਧੂ ਦਾ ਨਾਂ ਸ਼ਾਮਲ ਕੀਤਾ ਹੈ।  ਕਾਂਗਰਸ ਹਾਈਕਮਾਨ ਨੇ ਨਵਜੋਤ ਸਿੰਘ ਸਿੱਧੂ ਦਾ ਨਾਂ ਸਟਾਰਪ੍ਰਚਾਰਕਾਂ ‘ਚ ਸ਼ਾਮਲ ਕੀਤਾ ਹੈ।

navjot singh sidhu

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਨਾਲ  ਨਾਲ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਹਰਿਆਣਾ ਵਿਧਾਨਸਭਾ ਚੋਣਾਂ ਲਈ ਕਾਂਗਰਸ ਹਾਈਕਮਾਨ ਨੇ ਆਪਣੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ।

Leave a Reply

Your email address will not be published. Required fields are marked *