ਪਟਿਆਲਾ ਤੋਂ AAP ਨੇ ਨੀਨਾ ਮਿੱਤਲ ਨੂੰ ਉਮੀਦਵਾਰ ਐਲਾਨਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਆਮ ਆਦਮੀ ਪਾਰਟੀ ਨੇ ਲੋਕਸਭਾ ਚੋਣਾਂ ਨੂੰ ਲੈਕੇ ਪਟਿਆਲਾ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਦਸ ਦਈਏ ਕਿ ਆਪ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਆਮ ਆਦਮੀ ਪਾਰਟੀ ਨੇ ਲੋਕਸਭਾ ਚੋਣਾਂ ਨੂੰ ਲੈਕੇ ਪਟਿਆਲਾ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਦਸ ਦਈਏ ਕਿ ਆਪ ਨੇ ਪਟਿਆਲਾ ਤੋਂ ਨੀਨਾ ਮਿੱਤਲ ਨੂੰ ਚੋਣ ਮੈਦਾਨ ਚ ਉਤਾਰਿਆ ਹੈ।

Neena Mittal

Neena Mittal

ਇਸ ਤੇ ਨੀਨਾ ਮਿੱਤਲ ਦਾ ਕਹਿਣਾ ਹੈ ਕਿ ਉਹਨਾਂ ਦਾ ਮੁਕਾਬਲਾ ਕਾਂਗਰਸ ਦੇ ਨਾਲ ਹੈ।  ਨਾਲ ਹੀ ਨੀਨਾ ਨੇ ਆਉਣ ਵਾਲੀ ਲੋਕਸਭਾ ਚੋਣਾਂ ਨੂੰ ਲੈਕੇ ਆਪਣੀ ਜਿੱਤ ਦੀ ਦਾਅਵੇਦਾਰੀ ਠੋਕੀ ਹੈ।

Leave a Reply

Your email address will not be published. Required fields are marked *