ਨੀਟੂ ਸ਼ਟਰਾਂ ਵਾਲੇ ਦੀ ਧੀ ਹੋਈ ਦਿਲ ਕੰਬਾਉ ਹਾਦਸੇ ਦਾ ਸ਼ਿਕਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਹਾਦਸੇ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨੀਟੂ ਸ਼ਟਰਾਂ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਹਾਦਸੇ ਦਾ ਸ਼ਿਕਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਆਟੋ ਚ ਜਾ ਰਹੀ ਸੀ ਕਿ ਅਚਾਨਕ ਹੀ ਉਹ ਆਟੋ ਤੋਂ ਡਿੱਗ ਗਈ

neetu

ਜਿਸ ਤੋਂ ਬਾਅਦ ਉਸ ਉੱਤੋਂ ਇਕ ਕਾਰ ਲੰਘ ਗਈ। ਫਿਲਹਾਲ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਸਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ।

Leave a Reply

Your email address will not be published. Required fields are marked *