ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਜਲੰਧਰ ‘ਚ ਸਿਵਲ ਹਸਪਤਾਲ ‘ਚ ਉਸ ਵੇਲੇ ਹੰਗਾਮਾ ਹੋਇਆ ਜਦੋ ਇਕ ਨਵਜਾਤ ਬੱਚੇ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਨਵਜਾਤ ਬੱਚੇ ਦੀ ਮੌਤ ਹੋ ਗਈ।
ਜਿਸ ਕਾਰਨ ਬੱਚੇ ਦੇ ਪਰਿਵਾਰ ਵਾਲਿਆਂ ਨੇ ਹਸਪਤਾਲ ਚ ਹੰਗਾਮਾ ਕੀਤਾ। ਪੀੜਤ ਪਰਿਵਾਰ ਨੇ ਹਸਪਤਾਲ ਦੇ ਡਾਕਟਰਾਂ ਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ ਸੀ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।



