ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇਹ ਬਣੇ ਨਵੇਂ ਚੀਫ਼ ਜਸਟਿਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ ਜਸਟਿਸ ਵੱਜੋਂ ਜਸਟਿਸ ਰਵੀ ਸ਼ੰਕਰ ਝਾਅ ਨੂੰ ਨਿਯੂਕਤ ਕੀਤਾ ਗਿਆ ਹੈ। ਦਸ ਦਈਏ ਕਿ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ ਜਸਟਿਸ ਵੱਜੋਂ ਜਸਟਿਸ ਰਵੀ ਸ਼ੰਕਰ ਝਾਅ ਨੂੰ ਨਿਯੂਕਤ ਕੀਤਾ ਗਿਆ ਹੈ। ਦਸ ਦਈਏ ਕਿ ਜਸਟਿਸ ਪੁਲੀਗੋਰੂ ਵੈਂਕਟਾ ਸੰਜੇ ਕੁਮਾਰ ਨੂੰ HC ਚ ਤਬਦੀਲ ਕੀਤਾ ਗਿਆ ਹੈ।

appoint

ਮਿਲੀ ਜਾਣਕਾਰੀ ਦੇ ਅਨੁਸਾਰ ਜਸਟਿਸ ਰਵੀ ਸ਼ੰਕਰ ਝਾਅ ਨੂੰ 17 ਅਕਤੂਬਰ ਤੋਂ ਪਹਿਲਾਂ ਚਾਰਜ ਸੰਭਾਲਣ ਦੇ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਸਟਿਸ ਰਵੀ ਸ਼ੰਕਰ ਝਾਅ ਇਸ ਤੋਂ ਪਹਿਲਾਂ ਤੇਲੰਗਾਨਾ ਹਾਈ ਕੋਰਟ ਦੇ ਜਸਟਿਸ  ਸੀ।

 

Leave a Reply

Your email address will not be published. Required fields are marked *