ਨਿਉਜ਼ੀਲੈਂਡ ‘ਚ ਪੁਲਵਾਮਾ ਹਮਲੇ ਦੇ ਸੰਬੰਧ ‘ਚ ਨਿੰਦਾ ਪ੍ਰਸਤਾਵ ਕੀਤਾ ਗਿਆ ਪਾਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੁਲਵਾਮਾ ਹਮਲੇ ਦੇ ਕਾਰਨ ਭਾਰਤ ਵਿੱਚ ਪਾਕਿਸਤਾਨ ਤੋਂ ਬਦਲੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਹਮਲੇ ਦੇ ਕਾਰਨ ਭਾਰਤ ਦੇ ਕਰੀਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੁਲਵਾਮਾ ਹਮਲੇ ਦੇ ਕਾਰਨ ਭਾਰਤ ਵਿੱਚ ਪਾਕਿਸਤਾਨ ਤੋਂ ਬਦਲੇ ਦੀ ਮੰਗ ਕੀਤੀ ਜਾ ਰਹੀ ਹੈ। ਇਸ ਹਮਲੇ ਦੇ ਕਾਰਨ ਭਾਰਤ ਦੇ ਕਰੀਬ 40 ਜਵਾਨ ਸ਼ਹੀਦ ਹੋ ਗਏ ਜਿਸ ਕਾਰਨ ਇਸ ਹਮਲੇ ਦਾ ਜਿੰਮ੍ਹੇਵਾਰ ਪਾਕਿਸਤਾਨ ਨੂੰ ਠਹਿਰਾਇਆ ਜਾ ਰਿਹਾ ਹੈ।

pulwama Attack

New Zealand

ਉੱਥੇ ਹੀ ਦੂਜੇ ਪਾਸੇ ਇਸ ਤਰ੍ਹਾ ਦਾ ਕੁਝ ਵਿਦੇਸ਼ਾਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਦਸ ਦਈਏ ਕਿ ਪੁਲਵਾਮਾ ਹਮਲੇ ਦੇ ਕਾਰਨ ਨਿਉਜ਼ੀਲੈਂਡ ਦੀ ਸੰਸਦ ‘ਚ ਨਿੰਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਵਾਮਾ ਹਮਲੇ ਦੇ ਸੰਬੰਧ ਵਿੱਚ ਇਸ ਪ੍ਰਸਤਾਵ ਨੂੰ ਪਾਸ ਕੀਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਨਿਉਜ਼ੀਲੈਂਡ ਅਜਿਹਾ ਪ੍ਰਸਤਾਵ ਪਾਸ ਕਰਨ ਵਾਲਾ ਪਹਿਲਾ ਦੇਸ਼ ਬਣ ਗਿਆ ਹੈ।

Leave a Reply

Your email address will not be published. Required fields are marked *