ਆਉਣ ਵਾਲੇ ਤਿੰਨ ਦਿਨਾਂ ਵਿੱਚ ਮੌਸਮ ਆਮ ਜਨਜੀਵਨ ਨੂੰ ਦੇ ਸਕਦਾ ਹੈ ਭਾਰੀ ਪਰੇਸ਼ਾਨੀ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਉਤਰੀ-ਪੱਛਮੀ ਖੇਤਰਾਂ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਚੁੱਕਿਆ ਹੈ। ਜਿਸ ਕਾਰਨ ਕਾਫੀ ਠੰਡਾ ਵਧ ਚੁੱਕੀ ਹੈ ਜਿਸ ਦੇ ਚੱਲਦੇ ਆਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਉਤਰੀ-ਪੱਛਮੀ ਖੇਤਰਾਂ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਚੁੱਕਿਆ ਹੈ। ਜਿਸ ਕਾਰਨ ਕਾਫੀ ਠੰਡਾ ਵਧ ਚੁੱਕੀ ਹੈ ਜਿਸ ਦੇ ਚੱਲਦੇ ਆਮ ਜਨਜੀਵਨ ਇਸ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦਈਏ ਕਿ ਪਹਾੜੀ ਇਲਾਕੀਆਂ ਵਿੱਚ ਹੋਈ ਬਰਫਬਾਰੀ ਦੇ ਕਾਰਨ ਮੈਦਾਨੀ ਇਲਾਕੀਆਂ ਵਿੱਚ ਠੰਡ ਕਾਫੀ ਵਧ ਗਈ ਹੈ।

Punjab weather  ਸੂਤਰਾਂ ਤੋ ਪਤਾ ਚਲਿਆ ਹੈ ਕਿ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਤਿੰਨ ਦਿਨ ਤੱਕ ਠੰਡ ਦਾ ਕਹਿਰ ਜਾਰੀ ਰਹੇਗਾ। ਉੱਥੇ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਠੰਡ ਕੁਝ ਦਿਨਾਂ ਤੋ ਕਾਫੀ ਵਧ ਗਈ ਹੈ

Punjab weather

ਜਿਸ ਕਾਰਨ ਲੋਕਾਂ ਨੂੰ ਅਤੇ ਸਕੂਲ ਜਾਣ ਵਾਲੇ ਵਿਦਿਆਰਥਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਠੰਡ਼ ਦ ਕਾਰਨ ਪਾਰੇ ਵਿੱਚ ਕਾਫੀ ਗਿਰਾਵਟ ਪਾਈ ਗਈ ਹੈ। ਇਸ ਤੋਂ ਇਲਾਵਾ ਪਹਾੜੀ ਇਲਾਕੇ ਵਿੱਚ ਠੰਡ ਦੇ ਕਾਰਨ ਜਨਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ।

Leave a Reply

Your email address will not be published. Required fields are marked *