ਲੋਕਸਭਾ ਚੋਣਾਂ ਤੋਂ ਪਹਿਲਾ AAP ਪ੍ਰਧਾਨ ਭਗਵੰਤ ਮਾਨ ਲਈ ਖੜ੍ਹੀ ਹੋਈ ਵੱਡੀ ਮੁਸੀਬਤ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਲਈ ਲੋਕਸਭਾ ਚੋਣਾਂ ਤੋ ਪਹਿਲਾ ਨਵੀਂ ਮੁਸਿਬਤ ਖੜ੍ਹੀ ਹੋ ਗਈ ਹੈ। ਦਸਿਆ ਜਾ ਰਿਹਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਲਈ ਲੋਕਸਭਾ ਚੋਣਾਂ ਤੋ ਪਹਿਲਾ ਨਵੀਂ ਮੁਸਿਬਤ ਖੜ੍ਹੀ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਜਲੰਧਰ ਤੋਂ ਇਕ ਵਿਅਕਤੀ ਨੇ ਚੋਣ ਕਮਿਸ਼ਨ ਨੂੰ ਭਗਵੰਤ ਮਾਨ ਦੀ ਸ਼ਿਕਾਇਤ ਕੀਤੀ ਹੈ।

bhagwant mann

ਵਿਅਕਤੀ ਨੇ ਸ਼ਿਕਾਇਤ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਨੇ ਸਾਲ 2014 ਦੀਆਂ ਲੋਕਸਭਾ ਚੋਣਾਂ ਦੌਰਾਨ ਚੋਣ ਖਰਚਿਆਂ ਦਾ ਵੇਰਵਾ ਨਹੀਂ ਦਿੱਤਾ ਸੀ। ਜਿਸ ਕਾਰਨ ਉਹਨਾਂ ਨੇ ਖਿਲਾਫ ਇਸ ਸੰਬੰਧੀ ਸ਼ਿਕਾਇਤ ਕੀਤੀ ਗਈ।

bhagwant mann

ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਸੰਬੰਧੀ ਚੋਣ ਕਮਿਸ਼ਨ ਨੇ ਭਗਵੰਤ ਮਾਨ ਨੂੰ ਨੋਟਿਸ ਜਾਰੀ ਕਰ ਕਿਹਾ ਹੈ ਕਿ 24 ਘੰਟਿਆਂ ਅੰਦਰ ਜਵਾਬ ਮੰਗੀਆਂ ਹੈ। ਸੂਤਰਾਂ ਤੋਂ ਪਤਾ ਚਲਿਆ ਹੈ ਕਿ ਵਿਅਕਤੀ ਨੇ ਕਿਹਾ ਹੈ ਕਿ ਭਗਵੰਤ ਮਾਨ ਨੇ ਜਾਣਬੁੱਝ ਕੇ ਖਰਚਿਆਂ ਦਾ ਵੇਰਵਾ ਨਹੀਂ ਦਿੱਤਾ ਸੀ।

Leave a Reply

Your email address will not be published. Required fields are marked *