ਨਵਜੋਤ ਸਿੱਧੂ ਦੇ ਖਿਲਾਫ ਪੰਜਾਬ ਹਰਿਆਣਾ ਹਾਈਕੋਰਟ ਨੇ ਜਾਰੀ ਕੀਤਾ ਨੋਟਿਸ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਨੋਟਿਸ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਗਵਾੜਾ ਦੇ ਮੇਅਰ ਦੇ ਕੰਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ ਨੋਟਿਸ ਜਾਰੀ ਕੀਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫਗਵਾੜਾ ਦੇ ਮੇਅਰ ਦੇ ਕੰਮ ਵਿੱਚ ਦਖਲਅੰਦਾਜੀ ਕਰਨ ਦੇ ਇਲਜਾਮ ਦੇ ਕਾਰਨ ਹੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਗਈ ਹੈ।

navjot singh sidhu

ਦੱਸਿਆ ਇਹ ਵੀ ਜਾ ਰਿਹਾ ਹੈ ਕਿ ਗੈਰ ਕਾਨੂੰਨੀ ਕਮੇਟੀ ਬਣਾਉਣ ਦੇ ਆਰੋਪ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਸਿੱਧੂ ਦੇ ਖਿਲਾਫ ਨੋਟਿਸ ਜਾਰੀ ਕੀਤਾ ਹੈ।

Leave a Reply

Your email address will not be published. Required fields are marked *