ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, ਸਰਕਾਰ ਵੱਲੋਂ DA ‘ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ ਡੀਏ ‘ਚ…

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ ਡੀਏ ‘ਚ 4 ਫੀਸਦੀ ਵਾਧਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਡੀਏ 34 ਫ਼ੀਸਦ ਤੋਂ 38 ਫ਼ੀਸਦ ਹੋ ਗਿਆ ਹੈ ਜੋ 1 ਦਸੰਬਰ, 2023 ਤੋਂ ਲਾਗੂ ਹੋਵੇਗਾ ਯਾਨੀ ਜਨਵਰੀ ਦੀ ਤਨਖ਼ਾਹ ਦੇ ਨਾਲ ਮੁਲਾਜ਼ਮਾਂ ਨੂੰ ਇਕ ਮਹੀਨੇ ਦਾ ਏਰੀਅਰ ਵੀ ਮਿਲੇਗਾ।

Leave a Reply

Your email address will not be published. Required fields are marked *