‘ਹਰ ਬੁੱਧਵਾਰ ਨੂੰ ਹੋਇਆ ਕਰੇਗੀ ਪੰਜਾਬ ਕੈਬਨਿਟ ਦੀ ਮੀਟਿੰਗ’

ਚੰਡੀਗੜ੍ਹ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੁਣ ਹਰ ਬੁੱਧਵਾਰ ਹੋਇਆ ਕਰੇਗੀ। ਇਸ ਦੀ ਜਾਣਕਾਰੀ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ…

ਚੰਡੀਗੜ੍ਹ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੁਣ ਹਰ ਬੁੱਧਵਾਰ ਹੋਇਆ ਕਰੇਗੀ। ਇਸ ਦੀ ਜਾਣਕਾਰੀ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਦਿੱਤੀ ਹੈ। 

ਪੜੋ ਹੋਰ ਖਬਰਾਂ: ਸ਼ਿਵਗੜ੍ਹ ਧਾਰ ਇਲਾਕੇ ‘ਚ ਫੌਜ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ

ਤੁਹਾਨੂੰ ਦੱਸ ਦਈਏ ਕਿ ਹਰੀਸ਼ ਰਾਵਤ ਅਤੇ ਹੋਰ ਸੀਨੀਅਰ ਨੇਤਾਵਾਂ ਨਾਲ ਦਿੱਲੀ ਵਿਚ ਹੋਣ ਵਾਲੀ ਮੀਟਿੰਗ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਰੰਧਾਵਾ, ਓਪੀ ਸੋਨੀ ਸਾਰੇ ਦਿੱਲੀ ਲਈ ਰਵਾਨਾ ਹੋ ਰਹੇ ਹਨ। ਇਹ ਸਾਰੇ ਲੋਕ ਚਾਰਟਰਡ ਫਲਾਈਟ ਰਾਹੀਂ ਜਾਣਗੇ। ਇਹ ਪ੍ਰੋਗਰਾਮ ਪਹਿਲਾਂ ਹੀ ਬਣਾਇਆ ਗਿਆ ਹੈ। ਕੈਬਨਿਟ ਵਿਸਥਾਰ ਬਾਰੇ ਵਿਚਾਰ ਕਰਨ ਤੋਂ ਬਾਅਦ, ਅੰਤਮ ਫੈਸਲੇ ਲਈ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਵੀਡੀਓ ਕਾਨਫਰੰਸ ਗੱਲਬਾਤ ਹੋਵੇਗੀ, ਕਿਉਂਕਿ ਉਹ ਸ਼ਿਮਲਾ ਵਿਚ ਹਨ।

ਪੜੋ ਹੋਰ ਖਬਰਾਂ: 9 IAS ਤੇ 2 PCS ਅਧਿਕਾਰੀਆਂ ਦੇ ਤਬਾਦਲੇ

Leave a Reply

Your email address will not be published. Required fields are marked *