ਫਗਵਾੜਾ – ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲਾ ਬਣਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪੱਤਰ ਲਿਖਿਆ ਹੈ। ਸੋਮ ਪ੍ਰਕਾਸ਼ ਨੇ ਆਖਿਆ ਫਗਵਾੜਾ ਉਦਯੋਗਿਕ ਸ਼ਹਿਰ ਹੈ ਅਤੇ ਫਗਵਾੜਾ ਵਾਸੀਆਂ ਨੂੰ 40 ਕਿੱਲੋਮੀਟਰ ਸਫ਼ਰ ਤਹਿ ਕਰ ਕੇ ਕਪੂਰਥਲਾ ਜਾਣਾ ਪੈਂਦਾ ਹੈ। ਇਸ ਨਾਲ ਉਨ੍ਹਾਂ ਨੂੰ ਬਹੁਤ ਪਰੇਸ਼ਾਨੀ ਆਉਂਦੀ ਹੈ।
ਹੁਣ ਫਗਵਾੜਾ ਨੂੰ ਜ਼ਿਲਾ ਬਣਾਉਣ ਉੱਠੀ ਮੰਗ, ਕੇਂਦਰੀ ਮੰਤਰੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਫਗਵਾੜਾ – ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲਾ ਬਣਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪੱਤਰ ਲਿਖਿਆ ਹੈ। ਸੋਮ ਪ੍ਰਕਾਸ਼…

