ਕਾਂਗਰਸੀ ਵਿਧਾਇਕ ਨਿਰਮਲ ਸਿੰਘ ਹੋਏ ਸੜ੍ਹਕ ਹਾਦਸੇ ਦਾ ਸ਼ਿਕਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਕਾਂਗਰਸੀ ਵਿਧਾਇਕ  ਨਿਰਮਲ ਸਿੰਘ ਇਕ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸੀ ਵਿਧਾਇਕ ਨਿਰਮਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਕਾਂਗਰਸੀ ਵਿਧਾਇਕ  ਨਿਰਮਲ ਸਿੰਘ ਇਕ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਂਗਰਸੀ ਵਿਧਾਇਕ ਨਿਰਮਲ ਸਿੰਘ ਹਲਕਾ ਸ਼ਤਰਾਨਾ ਦੇ ਵਿਧਾਇਕ ਹਨ।

cONGRESS mla

ਕਿਹਾ ਜਾ ਰਿਹਾ ਹੈ ਕਿ ਵਿਧਾਇਕ ਪਟਿਆਲਾ ਤੋਂ ਚੰਡੀਗੜ੍ਹ ਜਾ ਰਹੇ ਸੀ ਪਰ ਉਹ ਰਾਸਤੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਏ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿੱਚ ਉਹ ਵਾਲ ਵਾਲ ਬਚ ਗਏ। ਫਿਲਹਾਲ ਉਹਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *