ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪਿਛਲੇ ਦਿਨਾਂ ‘ਚ ਲਗਾਤਾਰ ਪੈ ਰਹੀ ਭਾਰੀ ਗਰਮੀ ਤੋਂ ਲੋਕਾਂ ਨੂੰ ਕੁੱਝ ਰਾਹਤ ਮਿਲ ਸਕਦੀ ਹੈ। ਦਰਅਸਲ ਭਾਰਤੀ ਮੌਸਮ ਵਿਭਾਗ ਨੇ ਉੱਤਰ…
View More ਗਰਮੀ ਦੇ ਕਹਿਰ ਤੋਂ ਲੋਕਾਂ ਨੂੰ ਮਿਲ ਸਕਦੀ ਹੈ ਰਾਹਤ, ਹਨੇਰੀ ਚੱਲਣ ਦੇ ਨਾਲ ਬਾਰਿਸ਼ ਪੈਣ ਦੀ ਸੰਭਾਵਨਾoldnews
J&K : ਪੁਲਵਾਮਾ ਅੱਤਵਾਦੀ ਹਮਲੇ ਵਰਗੀ ਸੀ ਸਾਜ਼ਿਸ਼, ਸੈਨਾ ਨੇ ਸਮਾਂ ਰਹਿੰਦੇ ਕੀਤੀ ਨਾਕਾਮ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਜੰਮੂ ਕਸ਼ਮੀਰ ਵਿਚ ਅੱਜ ਵੀਰਵਾਰ ਨੂੰ ਸੁਰੱਖਿਆ ਬਲਾਂ ਨੇ 2019 ਵਿਚ ਹੋਏ ਪੁਲਵਾਮਾ ਅੱਤਵਾਦੀ ਹਮਲੇ ਵਰਗੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।…
View More J&K : ਪੁਲਵਾਮਾ ਅੱਤਵਾਦੀ ਹਮਲੇ ਵਰਗੀ ਸੀ ਸਾਜ਼ਿਸ਼, ਸੈਨਾ ਨੇ ਸਮਾਂ ਰਹਿੰਦੇ ਕੀਤੀ ਨਾਕਾਮਦੁਨੀਆ ਵਿਚ ਕੋਰੋਨਾ ਵਿਖਾ ਰਿਹਾ ਹੈ ਆਪਣਾ ਕਹਿਰ, ਜਾਣੋ ਕੀ ਹੈ ਤਾਜ਼ਾ ਹਾਲ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਜਾਨਲੇਵਾ ਕੋਰੋਨਾ ਮਹਾਂਮਾਰੀ ਪੂਰੀ ਦੁਨੀਆ ਲਈ ਸਿਰ ਦਰਦੀ ਬਣੀ ਹੋਈ ਹੈ। ਵਿਸ਼ਵ ਭਰ ਦੇ ਦੇਸ਼…
View More ਦੁਨੀਆ ਵਿਚ ਕੋਰੋਨਾ ਵਿਖਾ ਰਿਹਾ ਹੈ ਆਪਣਾ ਕਹਿਰ, ਜਾਣੋ ਕੀ ਹੈ ਤਾਜ਼ਾ ਹਾਲਦੇਸ਼ ਵਿਚੋਂ ਪਿਛਲੇ 24 ਘੰਟਿਆਂ ਦੌਰਾਨ 6,566 ਨਵੇਂ ਕੋਰੋਨਾ ਦੇ ਕੇਸਾਂ ਦੀ ਹੋਈ ਪੁਸ਼ਟੀ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਦੁਨੀਆ ਭਰ ਸਮੇਤ ਭਾਰਤ ਵਿਚ ਵੀ ਕੋਰੋਨਾ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਤੇਜ਼ ਗਤੀ ਨਾਲ ਵੱਧ ਰਹੇ…
View More ਦੇਸ਼ ਵਿਚੋਂ ਪਿਛਲੇ 24 ਘੰਟਿਆਂ ਦੌਰਾਨ 6,566 ਨਵੇਂ ਕੋਰੋਨਾ ਦੇ ਕੇਸਾਂ ਦੀ ਹੋਈ ਪੁਸ਼ਟੀਬੀਤੇ ਦਿਨ ਪੰਜਾਬ ‘ਚੋਂ 33 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਆਪਣਾ ਲਗਾਤਾਰ ਕਹਿਰ ਵਿਖਾ ਰਿਹਾ ਹੈ। ਸੂਬੇ ਵਿਚ ਮੁੜ ਤੋਂ ਕੋਰੋਨਾ ਦੇ ਕੇਸ ਵੱਧਦੇ ਵਿਖਾਈ…
View More ਬੀਤੇ ਦਿਨ ਪੰਜਾਬ ‘ਚੋਂ 33 ਨਵੇਂ ਕੋਰੋਨਾ ਦੇ ਮਾਮਲੇ ਆਏ ਸਾਹਮਣੇਘਬਰਾਏ ਇਮਰਾਨ ਖਾਨ ਨੇ ਭਾਰਤ ਨੂੰ ਗੁਆਂਢੀ ਮੁਲਕਾਂ ਲਈ ਦੱਸਿਆ ਖਤਰਾ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕੋਰੋਨਾ ਕਹਿਰ ਅਤੇ ਆਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਵੱਲ ਧਿਆਨ ਦੇਣ ਦੀ ਥਾ ਮੋਦੀ ਸਰਕਾਰ…
View More ਘਬਰਾਏ ਇਮਰਾਨ ਖਾਨ ਨੇ ਭਾਰਤ ਨੂੰ ਗੁਆਂਢੀ ਮੁਲਕਾਂ ਲਈ ਦੱਸਿਆ ਖਤਰਾਅਗਲੇ 24 ਘੰਟਿਆਂ ਦੌਰਾਨ ਗਰਮੀ ਤੇ ਲੂ ਕੱਢੇਗੀ ਲੋਕਾਂ ਦੇ ਵੱਟ !
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਉੱਤਰ ਅਤੇ ਮੱਧ ਭਾਰਤ ਵਿਚ ਪਿਛਲੇ ਕਈ ਦਿਨਾਂ ਤੋਂ ਗਰਮ ਲੂ ਅਤੇ ਭਿਆਨਕ ਗਰਮੀ ਆਪਣਾ ਕਹਿਰ ਬਰਪਾ ਰਹੀ ਹੈ। ਕਈ ਥਾਵਾਂ ‘ਤੇ…
View More ਅਗਲੇ 24 ਘੰਟਿਆਂ ਦੌਰਾਨ ਗਰਮੀ ਤੇ ਲੂ ਕੱਢੇਗੀ ਲੋਕਾਂ ਦੇ ਵੱਟ !ਹੁਣ ਵਟਸਐਪ ਦੇ ਰਾਹੀਂ ਰਸੋਈ ਗੈਸ ਸਿਲੰਡਰ ਦੀ ਕਰ ਸਕੋਗੇ ਬੁਕਿੰਗ
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ(ਬੀਪੀਸੀਐਲ) ਨੇ ਗ੍ਰਾਹਕਾਂ ਦੀ ਸਹੂਲਤ ਲਈ ਦੇਸ਼ ਭਰ ਵਿਚ ਵਟਸਐਪ ਦੇ ਜਰੀਏ ਰਸੋਈ ਗੈਸ ਸਿਲੰਡਰ ਦੀ ਬੁਕਿੰਗ ਸ਼ੁਰੂ ਕਰਨ…
View More ਹੁਣ ਵਟਸਐਪ ਦੇ ਰਾਹੀਂ ਰਸੋਈ ਗੈਸ ਸਿਲੰਡਰ ਦੀ ਕਰ ਸਕੋਗੇ ਬੁਕਿੰਗਰਾਹੁਲ ਗਾਂਧੀ ਨੇ ਸਿਹਤ ਮਾਹਰ ਨੂੰ ਪੁੱਛਿਆ, ਕਦੋਂ ਤੱਕ ਆ ਜਾਵੇਗੀ ਕੋਰੋਨਾ ਵੈਕਸੀਨ? ਮਿਲਿਆ ਇਹ ਜਵਾਬ…
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕਾਂਗਰਸੀ ਆਗੂ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਬੁੱਧਵਾਰ ਨੂੰ ਕੋਰੋਨਾ ਸੰਕਟ ਉੱਤੇ ਦੋ ਅੰਤਰਰਾਸ਼ਟਰੀ ਸਿਹਤ ਮਾਹਰਾਂ ਨਾਲ ਗੱਲਬਾਤ ਕੀਤੀ ਹੈ।…
View More ਰਾਹੁਲ ਗਾਂਧੀ ਨੇ ਸਿਹਤ ਮਾਹਰ ਨੂੰ ਪੁੱਛਿਆ, ਕਦੋਂ ਤੱਕ ਆ ਜਾਵੇਗੀ ਕੋਰੋਨਾ ਵੈਕਸੀਨ? ਮਿਲਿਆ ਇਹ ਜਵਾਬ…ਸੀਮਾ ‘ਤੇ ਤਣਾਅ ਵਿਚਾਲੇ ਚੀਨੀ ਰਾਸ਼ਟਰਪਤੀ ਦਾ ਆਪਣੀ ਸੈਨਾ ਨੂੰ ਹੁਕਮ-”ਯੁੱਧ ਦੀਆਂ ਤਿਆਰੀਆਂ ਕਰੋ ਤੇਜ਼”
ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਸਰਹੱਦ ਉੱਤੇ ਭਾਰਤ ਅਤੇ ਚੀਨ ਦੀ ਫੌਜ ਵਿਚ ਚੱਲ ਰਹੇ ਤਣਾਅ ਵਿਚਾਲੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਵੱਡਾ ਹੁਕਮ ਦਿੰਦਿਆਂ ਚੀਨੀ…
View More ਸੀਮਾ ‘ਤੇ ਤਣਾਅ ਵਿਚਾਲੇ ਚੀਨੀ ਰਾਸ਼ਟਰਪਤੀ ਦਾ ਆਪਣੀ ਸੈਨਾ ਨੂੰ ਹੁਕਮ-”ਯੁੱਧ ਦੀਆਂ ਤਿਆਰੀਆਂ ਕਰੋ ਤੇਜ਼”