ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਵਿਰੁੱਧ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਕੀਤੀ ਵੱਡੀ ਕਾਰਵਾਈ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅੱਜ ਮੰਗਲਵਾਰ ਨੂੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ…

View More ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨਾਲ ਮਿਲਵਰਤਣ ਰੱਖਣ ਵਾਲਿਆਂ ਵਿਰੁੱਧ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੇ ਕੀਤੀ ਵੱਡੀ ਕਾਰਵਾਈ

ਜ਼ਹਿਰੀਲੀ ਸ਼ਰਾਬ ਮਾਮਲਾ : ਸੀਐਮ ਕੈਪਟਨ ਹੋਏ ਸਖਤ, ਮੁਲਜ਼ਮਾਂ ਨੂੰ ਫੜਨ ਲਈ ਦਿੱਤਾ ਦੋ ਦਿਨਾਂ ਦਾ ਸਮਾਂ, ਕਿਹਾ-”ਇਹ ਮੌਤਾਂ ਨਹੀਂ ਬਲਕਿ ਕਤਲ ਹੋਇਆ”

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋ ਰਹੀਆਂ ਮੌਤਾਂ ਦੇ ਮਾਮਲੇ ਵਿਚ ਹੁਣ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਖਤ ਹੁੰਦੇ ਵਿਖਾਈ…

View More ਜ਼ਹਿਰੀਲੀ ਸ਼ਰਾਬ ਮਾਮਲਾ : ਸੀਐਮ ਕੈਪਟਨ ਹੋਏ ਸਖਤ, ਮੁਲਜ਼ਮਾਂ ਨੂੰ ਫੜਨ ਲਈ ਦਿੱਤਾ ਦੋ ਦਿਨਾਂ ਦਾ ਸਮਾਂ, ਕਿਹਾ-”ਇਹ ਮੌਤਾਂ ਨਹੀਂ ਬਲਕਿ ਕਤਲ ਹੋਇਆ”

ਦਿੱਲੀ ਜਿੱਤ ਰਹੀ ਹੈ ਕੋਰੋਨਾ ਤੋਂ ਜੰਗ ! ਐਕਟਿਵ ਮਾਮਲਿਆਂ ਦੀ ਗਿਣਤੀ ‘ਚ ਦੂਜੇ ਤੋਂ 14ਵੇਂ ਸਥਾਨ ਉੱਤੇ ਪਹੁੰਚੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੇਸ਼ ਦੀ ਰਾਸ਼ਟਰੀ ਰਾਜਧਾਨੀ ਦਿੱਲੀ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਂਦੀ ਵਿਖਾਈ ਦੇ ਰਹੀ ਹੈ। ਦਰਅਸਲ ਦਿੱਲੀ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ…

View More ਦਿੱਲੀ ਜਿੱਤ ਰਹੀ ਹੈ ਕੋਰੋਨਾ ਤੋਂ ਜੰਗ ! ਐਕਟਿਵ ਮਾਮਲਿਆਂ ਦੀ ਗਿਣਤੀ ‘ਚ ਦੂਜੇ ਤੋਂ 14ਵੇਂ ਸਥਾਨ ਉੱਤੇ ਪਹੁੰਚੀ

ਭੂਮੀ ਪੂਜਨ ਲਈ ਅਯੁੱਧਿਆ ਵਿਚ ਤਿਆਰੀਆਂ ਮੁਕੰਮਲ, ਸੁਰੱਖਿਆ ਦੇ ਪੁਖਤਾ ਇੰਤਜ਼ਾਮ, ਪੀਐਮ ਮੋਦੀ ਲਈ ਹੈਲੀਪੈਡ ਤਿਆਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅਯੁੱਧਿਆ ਵਿਚ ਭਲਕੇ ਬੁੱਧਵਾਰ ਨੂੰ ਰਾਮ ਮੰਦਰ ਨਿਰਮਾਣ ਲਈ ਭੂਮੀਪੂਜਨ ਕੀਤਾ ਜਾਣਾ ਹੈ ਜਿਸ ਲਈ ਤਿਆਰੀਆਂ ਨੂੰ ਪੂਰੀ ਤਰ੍ਹਾਂ ਮੁਕੰਮਲ ਕਰ ਲਿਆ…

View More ਭੂਮੀ ਪੂਜਨ ਲਈ ਅਯੁੱਧਿਆ ਵਿਚ ਤਿਆਰੀਆਂ ਮੁਕੰਮਲ, ਸੁਰੱਖਿਆ ਦੇ ਪੁਖਤਾ ਇੰਤਜ਼ਾਮ, ਪੀਐਮ ਮੋਦੀ ਲਈ ਹੈਲੀਪੈਡ ਤਿਆਰ

ਸੁਸ਼ਾਂਤ ਖੁਦਕੁਸ਼ੀ ਮਾਮਲੇ ਦੀ ਸੀਬੀਆਈ ਜਾਂਚ ਤੈਅ, ਬਿਹਾਰ ਸਰਕਾਰ ਅੱਜ ਕਰੇਗੀ ਸਿਫਾਰਸ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ ਦੀ ਜਾਂਚ ਨੂੰ ਲੈ ਕੇ ਮੁੰਬਈ ਪੁਲਿਸ ਅਤੇ ਬਿਹਾਰ ਪੁਲਿਸ ਵਿਚ ਲਗਾਤਾਰ ਟਕਰਾਅ ਵੇਖਣ ਨੂੰ…

View More ਸੁਸ਼ਾਂਤ ਖੁਦਕੁਸ਼ੀ ਮਾਮਲੇ ਦੀ ਸੀਬੀਆਈ ਜਾਂਚ ਤੈਅ, ਬਿਹਾਰ ਸਰਕਾਰ ਅੱਜ ਕਰੇਗੀ ਸਿਫਾਰਸ਼

ਰਾਮ ਮੰਦਰ ਭੂਮੀ ਪੂਜਨ ‘ਚ ਸ਼ਾਮਲ ਹੋਣ ਲਈ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਮਿਲਿਆ ਸੱਦਾ ਪੱਤਰ, ਕੀ ਕਰਨਗੇ ਸ਼ਮੂਲੀਅਤ?

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਭਲਕੇ 5 ਅਗਸਤ ਨੂੰ ਰਾਮ ਮੰਦਰ ਨਿਰਮਾਣ ਲਈ ਅਯੁੱਧਿਆ ਵਿਚ ਭੂਮੀ ਪੂਜਨ ਕੀਤਾ ਜਾਣਾ ਹੈ , ਜਿਸ ਨੂੰ ਲੈ ਕੇ ਤਿਆਰੀਆਂ ਲਗਭਗ…

View More ਰਾਮ ਮੰਦਰ ਭੂਮੀ ਪੂਜਨ ‘ਚ ਸ਼ਾਮਲ ਹੋਣ ਲਈ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਮਿਲਿਆ ਸੱਦਾ ਪੱਤਰ, ਕੀ ਕਰਨਗੇ ਸ਼ਮੂਲੀਅਤ?

ਜ਼ਹਿਰੀਲੀ ਸ਼ਰਾਬ ਪੰਜਾਬ ‘ਚ ਹੁਣ ਤੱਕ 108 ਲੋਕਾਂ ਦੀ ਲੈ ਚੁੱਕੀ ਹੈ ਜਾਨ, 37 ਲੋਕ ਹੋ ਚੁੱਕੇ ਹਨ ਗਿਰਫਤਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਸ਼ੁਰੂ ਹੋਇਆ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਸੂਬੇ ਦੇ ਤਿੰਨ…

View More ਜ਼ਹਿਰੀਲੀ ਸ਼ਰਾਬ ਪੰਜਾਬ ‘ਚ ਹੁਣ ਤੱਕ 108 ਲੋਕਾਂ ਦੀ ਲੈ ਚੁੱਕੀ ਹੈ ਜਾਨ, 37 ਲੋਕ ਹੋ ਚੁੱਕੇ ਹਨ ਗਿਰਫਤਾਰ

ਦੇਸ਼ ‘ਚ ਜਾਰੀ ਹੈ ਕੋੋਰੋਨਾ ਮਹਾਂਮਾਰੀ ਦਾ ਕਹਿਰ, ਮਾਮਲੇ ਹੋਏ ਸਾਢੇ 18 ਲੱਖ ਦੇ ਅੰਕੜੇ ਤੋਂ ਪਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਦੁਨੀਆ ਭਰ ਸਮੇਤ ਭਾਰਤ ਵੀ ਕੋਰੋਨਾ ਮਹਾਂਮਾਰੀ ਦੇ ਕਹਿਰ ਨਾਲ ਜੂਝ ਰਿਹਾ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਅਤੇ ਉਸ ਨਾਲ ਹੀ…

View More ਦੇਸ਼ ‘ਚ ਜਾਰੀ ਹੈ ਕੋੋਰੋਨਾ ਮਹਾਂਮਾਰੀ ਦਾ ਕਹਿਰ, ਮਾਮਲੇ ਹੋਏ ਸਾਢੇ 18 ਲੱਖ ਦੇ ਅੰਕੜੇ ਤੋਂ ਪਾਰ

ਦੁਨੀਆ ਵਿਚ ਕੋਰੋਨਾ ਦੇ ਮਾਮਲੇ ਹੋਏ 1 ਕਰੋੜ 84 ਲੱਖ ਤੋਂ ਪਾਰ, ਜਾਣੋ ਵਿਸ਼ਵ ਭਰ ਦੇ ਦੇਸ਼ਾਂ ਦਾ ਹਾਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਈ ਕੋਰੋਨਾ ਮਹਾਂਮਾਰੀ ਨੇ ਪੂਰੀ ਦੁਨੀਆ ਵਿਚ ਆਪਣਾ ਪ੍ਰਕੋਪ ਮਚਾਇਆ ਹੋਇਆ ਹੈ। ਵਿਸ਼ਵ ਭਰ ਦੇ ਦੇਸ਼…

View More ਦੁਨੀਆ ਵਿਚ ਕੋਰੋਨਾ ਦੇ ਮਾਮਲੇ ਹੋਏ 1 ਕਰੋੜ 84 ਲੱਖ ਤੋਂ ਪਾਰ, ਜਾਣੋ ਵਿਸ਼ਵ ਭਰ ਦੇ ਦੇਸ਼ਾਂ ਦਾ ਹਾਲ

ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਹੋਈ 18,527, ਮੌਤਾਂ-422

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਪੰਜਾਬ ਵਿਚ ਕੋਰੋਨਾ ਮਹਾਂਮਾਰੀ ਆਪਣਾ ਲਗਾਤਾਰ ਖਤਰਨਾਕ ਰੂਪ ਵਿਖਾ ਰਹੀ ਹੈ। ਬੀਤੇ ਦਿਨ ਸੂਬੇ ਵਿਚੋਂ 677 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ…

View More ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਹੋਈ 18,527, ਮੌਤਾਂ-422