ਕੈਪਟਨ ਨੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਗੱਲਾਂ ਸੁਣਨ ਲਈ ਬੁਲਾਇਆ ਡਿਨਰ ‘ਤੇ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਲਈ ਡਿਨਰ ਸੱਦਿਆਂ ਹੈ। ਦਸ ਦਈਏ ਕਿ 5 ਅਗਸਤ ਨੂੰ …

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਾਰੇ ਮੰਤਰੀਆਂ ਤੇ ਵਿਧਾਇਕਾਂ ਲਈ ਡਿਨਰ ਸੱਦਿਆਂ ਹੈ। ਦਸ ਦਈਏ ਕਿ 5 ਅਗਸਤ ਨੂੰ  ਕੈਪਟਨ ਅਮਰਿੰਦਰ ਸਿੰਘ ਨੇ ਇਸ ਡਿਨਰ ਨੂੰ ਸੱਦਿਆ ਹੈ।

CM Captain

ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਿਧਾਇਕਾਂ ਤੇ ਮੰਤਰੀਆਂ ਦੀਆਂ ਗੱਲਾਂ ਸੁਣਨਗੇ। ਦਸ ਦਈਏ ਕਿ ਵਿਧਾਇਕਾਂ ਵੱਲੋਂ ਹਲਕਿਆਂ ਚ ਕੰਮ ਨਾ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਜਿਸ ਤੋਂ ਬਾਅਦ ਇਸ ਮੀਟਿੰਗ ਨੂੰ ਸੱਦਿਆ ਗਿਆ ਹੈ।

 

Leave a Reply

Your email address will not be published. Required fields are marked *