ਲੁਧਿਆਣਾ ਪਹੁੰਚਣ ‘ਤੇ CM ਚੰਨੀ ਨੂੰ ਪੁਲਿਸ ਨੇ ਦਿੱਤਾ ਗਾਰਡ ਆਫ ਆਨਰ

ਲੁਧਿਆਣਾ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ  ਵਿਚ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਸ਼ੁਰੂ ਹੋ ਚੁੱਕੀ…

ਲੁਧਿਆਣਾ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ  ਵਿਚ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਸ਼ੁਰੂ ਹੋ ਚੁੱਕੀ ਹੈ। ਕੈਬਨਿਟ ਮੀਟਿੰਗ ਵਿਚ ਉਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੌਜੂਦ ਨਹੀਂ ਹਨ | ਇਸ ਦੌਰਾਨ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। ਦੱਸ ਦਈਏ ਕਿ ਜਦ ਮੁੱਖ ਮੰਤਰੀ ਮੀਟਿੰਗ ਲਈ ਸਰਕਟ ਹਾਊਸ ਪੁੱਜੇ, ਉਥੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ।


Leave a Reply

Your email address will not be published. Required fields are marked *