ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਨਵੇਂ ਸਾਲ ਮੌਕੇ ਅਕਾਲੀ ਨੇਤਾ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਗੁਰੂ ਘਰ ਦੇ ਦਰਸ਼ਨ ਦੇ ਦੀਦਾਰ ਕਰਨ ਲਈ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਮੱਥਾ ਟੇਕਣ ਲਈ ਪੁੱਜੀ ਹੈ।
ਭਾਰਤ ਸਮੇਤ ਅੱਜ ਵਿਦੇਸ਼ਾਂ ਵਿੱਚ ਵੀ ਨਵੇਂ ਸਾਲ ਦੀ ਖੁਸ਼ੀ ਮਨਾਈ ਜਾ ਰਹੀ ਹੈ। ਫਰਕ ਇੰਨਾ ਹੈ ਬਸ ਹਰੇਕ ਵਿਅਕਤੀ ਆਪਣੇ ਤਰੀਕੇ ਨਾਲ ਨਵੇਂ ਸਾਲ ਦਾ ਸੁਆਗਤ ਕਰ ਰਿਹਾ ਹੈ। ਇਸ ਮੌਕੇ ਮੰਦਿਰਾਂ, ਗੁਰੂ ਘਰ ਵਿੱਚ ਸੰਗਤਾਂ ਦਰਸ਼ਨ ਕਰਨ ਲਈ ਪਹੁੰਚਿਆਂ ਹਨ।
The New Year is a time to rededicate ourselves to making a better world around us. Let us all work towards this purpose. May Gurusahib bless our efforts. #HappyNewYear!#happynewyear2020 pic.twitter.com/KgSrCWSZtG
— Harsimrat Kaur Badal (@HarsimratBadal_) January 1, 2020
ਇਸ ਮੌਕੇ ਦੇਸ਼ ਦੇ ਮੰਤਰੀ ਵੀ ਆਪਣੇ ਟਵੀਟਰ ਹੈਂਡਲ ਰਾਹੀਂ ਦੇਸ਼ ਵਾਸੀਆਂ ਨੂੰ ਨਵੇਂ ਸਾਲ 2020 ਦੀ ਵਧਾਈ ਦੇ ਰਹੇ ਹਨ।

