ਪੰਜਾਬੀਓ! ਮੁੜ ਬਦਲ ਸਕਦਾ ਹੈ ਸੂਬੇ ‘ਚ ਮੌਸਮ ਦਾ ਮਿਜ਼ਾਜ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਤਿੰਨ ਦਿਨਾਂ ਤੱਕ ਪਏ ਭਾਰੀ ਮੀਂਹ ਨੇ ਪੰਜਾਬ ਚ ਤਬਾਹੀ ਮਚਾ ਦਿੱਤੀ। ਇਸ਼ ਭਾਰੀ ਮੀਂਹ ਦੀ ਮਾਰ ਪੰਜਾਬ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਲਗਾਤਾਰ ਤਿੰਨ ਦਿਨਾਂ ਤੱਕ ਪਏ ਭਾਰੀ ਮੀਂਹ ਨੇ ਪੰਜਾਬ ਚ ਤਬਾਹੀ ਮਚਾ ਦਿੱਤੀ। ਇਸ਼ ਭਾਰੀ ਮੀਂਹ ਦੀ ਮਾਰ ਪੰਜਾਬ ਦੇ ਲੋਕ ਅਜੇ ਵੀ ਭੁਗਤ ਰਹੇ ਹਨ। ਦਸ ਦਈਏ ਕਿ ਮੌਸਮ ਵਿਭਾਗ ਵੱਲੋਂ ਸੂਬੇ ਸਮੇਤ ਪੂਰੇ ਉੱਤਰ ਭਾਰਤ ਚ 72 ਘੰਟਿਆਂ ਚ ਜੋਰਦਾਰ ਮੀਂਹ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਪੂਰਾ ਪੰਜਾਬ ਪਾਣੀ ਪਾਣੀ ਹੋ ਗਿਆ।

heavy rain

ਉੱਥੇ ਹੀ ਤੁਹਾਨੂੰ ਦਸ ਦਈਏ ਕਿ ਪੰਜਾਬ ਚ ਇਸ ਮੀਂਹ ਕਰੀਬ 7 ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਪੰਜਾਬ ਦੇ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਚ ਪੰਜਾਬ ਚ ਹਲਕਾ ਮੀਂਹ ਪੈ ਸਕਦਾ ਹੈ। ਕਾਬਿਲੇਗੌਰ ਹੈ ਕਿ ਪਹਾੜਾਂ ਤੇ ਮੈਦਾਨੀ ਇਲਾਕਿਆਂ  ਚ ਪਏ ਮੀਂਹ ਦੇ ਕਾਰਨ ਦਰਿਆ ਉਫਾਨ ਤੇ ਹਨ ਜਿਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Leave a Reply

Your email address will not be published. Required fields are marked *