ਜਲੰਧਰ ‘ਚ ਦੋ ਧਿਰਾਂ ਵਿਚਾਲੇ ਫਾਈਰਿੰਗ, ਇਕ ਵਿਅਕਤੀ ਦੀ ਹੋਈ ਮੌਤ

ਜਲੰਧਰ- ਜਲੰਧਰ ਵਿਚ ਫਾਈਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਲਾਂਬੜਾ ਇਲਾਕੇ ਵਿਚ ਇਹ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ…

ਜਲੰਧਰ- ਜਲੰਧਰ ਵਿਚ ਫਾਈਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਲਾਂਬੜਾ ਇਲਾਕੇ ਵਿਚ ਇਹ ਘਟਨਾ ਵਾਪਰੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਧਿਰਾਂ ਵਿਚਾਲੇ ਆਪਸੀ ਲੜਾਈ ਤੋਂ ਬਾਅਦ ਹੋਈ ਇਸ ਫਾਈਰਿੰਗ ਵਿਚ ਇਕ ਵਿਅਕਤੀ ਦੀ ਮੌਤ ਵੀ ਹੋਈ ਹੈ। ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ।

Leave a Reply

Your email address will not be published. Required fields are marked *