ਪੰਜਾਬ ‘ਚ ਇਕ ਹੋਰ ਕਿਸਾਨ ਨੂੰ ਕਰਜ਼ ਦੇ ਦੈਂਤ ਨੇ ਨਿਗਲਿਆ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਕਿਸਾਨ ਲਗਾਤਾਰ ਕਰਜ ਦੇ  ਬੋਝ ਥੱਲੇ ਦੱਬ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਰਹੇ ਹਨ। ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ਚ ਕਿਸਾਨ ਲਗਾਤਾਰ ਕਰਜ ਦੇ  ਬੋਝ ਥੱਲੇ ਦੱਬ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਰਹੇ ਹਨ। ਇਹ ਸਿਲਸਿਲਾ ਲਗਾਤਾਰ ਜਾਰੀ ਵੀ ਹੈ। ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ।

farmer suicide

ਦਸ ਦਈਏ ਕਿ ਬਰਨਾਲਾ ਦੇ ਪਿੰਡ ਦਾਨਗੜ ਦੇ ਗੁਰਚਰਣ ਸਿੰਘ ਨਾਂਅ ਦੇ ਕਿਸਾਨ ਨੇ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।

farmer suicide

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੇ ਸਿਰ ਤੇ ਕਰੀਬ 10 ਲੱਖ ਰੁਪਏ ਦਾ ਕਰਜਾ ਸੀ ਜਿਸ ਕਾਰਨ ਉਸਨੇ ਇਸ ਪਰੇਸ਼ਾਨੀ ਦੇ ਚੱਲਦੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦਰਜ ਕਰ ਲਿਆ ਗਿਆ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *