ਡੇਰਾ ਪ੍ਰੇਮੀ ਕਤਲ ਮਾਮਲੇ ‘ਚ ਪੁਲਿਸ ਨੇ ਕੀਤਾ ਇਕ ਹੋਰ ਨੌਜਵਾਨ ਕਾਬੂ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਕਤਲ ਮਾਮਲੇ ਚੇ ਪੁਲਿਸ ਨੂੰ ਇਕ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਕਤਲ ਮਾਮਲੇ ਚੇ ਪੁਲਿਸ ਨੂੰ ਇਕ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਡੇਰਾ ਪ੍ਰੇਮੀ ਕਤਲ ਦੇ ਮਾਮਲੇ ਚ ਇਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।

dera premi

 

ਦੱਸਿਆ ਜਾ ਰਿਹਾ ਹੈ ਕਿ ਮੁਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਨੌਜਵਾਨ ਮੁੱਖ ਮੁਲਜ਼ਮ ਗੁਰਸੇਵਕ ਸਿੰਘ ਭੂਤ ਦਾ ਕਰੀਬੀ ਹੈ। ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਹਿਚਾਣ ਜਸਪ੍ਰੀਤ ਸਿੰਘ ਵੱਜੋਂ ਹੋਈ ਹੈ ਜੋ ਕਿ ਮੁਹਾਲੀ ਦੇ ਐੱਚਐੱਮਟੀ ਕਲੋਨੀ ਦਾ ਰਹਿਣ ਵਾਲਾ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

 

Leave a Reply

Your email address will not be published. Required fields are marked *