ਨਸ਼ੇ ਦੀ ਚੁੰਗਲ ‘ਚ ਬੁਰੀ ਤਰ੍ਹਾਂ ਫਸਿਆ ਪੰਜਾਬ, ਨਸ਼ੇ ਨੇ ਉਜਾੜਿਆ ਇਕ ਹੋਰ ਘਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਲਗਾਤਾਰ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਇਸੇ ਤਰ੍ਹਾਂ ਹੀ ਇਕ ਹੋਰ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੰਜਾਬ ‘ਚ ਲਗਾਤਾਰ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਇਸੇ ਤਰ੍ਹਾਂ ਹੀ ਇਕ ਹੋਰ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਫੱਤੂਵਾਲਾ ਚ ਇਕ 27 ਸਾਲਾਂ ਨੌਜਵਾਨ ਦੀ ਨਸ਼ੇ ਦੇ ਨਾਲ ਮੌਤ ਹੋ ਗਈ।

Drugs

ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਇਆ ਹੈ।  ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Drugs

 

 

ਇਹ ਕੋਈ ਪਹਿਲਾ ਮਾਮਲਾ ਨਹੀਂ ਜਿੱਥੇ ਨਸ਼ੇ ਦੇ ਕਾਰਨ ਨੌਜਵਾਨਾਂ ਦੀ ਮੌਤ ਹੋ ਰਹੀ ਹੈ। ਇਸ ਤੋਂ ਪਹਿਲਾ ਵੀ ਕਈ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ। ਇਸ ਤਰ੍ਹਾਂ ਦੇ ਮਾਮਲਿਆਂ ਤੋਂ ਬਾਅਦ ਪੰਜਾਬ ਦੇ ਨੌਜਵਾਨ ਬੁਰੀ ਤਰ੍ਹਾਂ ਨਸ਼ੇ ਦੀ ਚੁੰਗਲ ਚ ਫੱਸ ਗਏ ਹਨ ਜਿਸ ਕਾਰਨ ਉਹਨਾਂ ਦਾ ਇਸ ਚੁੰਗਲ ਤੋਂ ਬਾਹਰ ਨਿਕਲਣਾ ਕਾਫੀ ਔਖਾ ਲੱਗ ਰਿਹਾ ਹੈ।

 

Leave a Reply

Your email address will not be published. Required fields are marked *