ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਕੇਂਦਰ ਸਰਕਾਰ ਨੇ ਜਾਰੀ ਕੀਤਾ ਫਾਰਮ, ਇਹ ਹਨ ਜਰੂਰੀ ਦਸਤਾਵੇਜ਼ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਦੇ ਲਈ ਕੇਂਦਰ ਸਰਕਾਰ ਨੇ ਫਾਰਮ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਾਰਮ ਨੂੰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੀਆਂ ਦੇ ਲਈ ਕੇਂਦਰ ਸਰਕਾਰ ਨੇ ਫਾਰਮ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਫਾਰਮ ਨੂੰ ਰਸਮੀ ਤੌਰ ਤੇ ਆਨਲਾਈਨ ਜਾਰੀ ਕੀਤਾ ਜਾਵੇਗਾ। ਜਿਸ ਤੋਂ ਬਾਅਦ 20 ਅਕਤੂਬਰ ਤੱਕ ਅਰਜੀ ਦਿੱਤੀ ਜਾ ਸਕੇਗੀ।

Kartarpur Corridor

ਇਸ ਅਰਜੀ ਦੇ ਲਈ ਪਾਸਪੋਰਟ ਤੇ ਪੈਨ ਕਾਰਡ ਹੋਣਾ ਜਰੂਰੀ ਹੋਵੇਗਾ। ਇਸਦੀ ਵੈਰੀਫਿਕੇਸ਼ਨ ਤੋਂ ਬਾਅਦ ਹੀ ਇਜ਼ਾਜਤ ਜਾਰੀ ਕੀਤੀ ਜਾਵੇਗੀ।  ਦੱਸਿਆ ਇਹ ਵੀ ਜਾ ਰਿਹਾ ਹੈ ਕਿ ਕਰਤਾਰਪੁਰ ਸਾਹਿਬ ਜਾਣ ਲਈ ਇਕ ਮਹੀਨਾ ਪਹਿਲਾਂ ਆਨਲਾਈਨ ਰਜਿਸਟ੍ਰੇਸ਼ਨ ਕਰਨਾ ਜਰੂਰੀ ਹੋਵੇਗਾ।

Leave a Reply

Your email address will not be published. Required fields are marked *