Open Debate : SYL ਦਾ ਨਾਂ YSL ਰੱਖਿਆ ਜਾਵੇ : ਭਗਵੰਤ ਮਾਨ

ਲੁਧਿਆਣਾ :ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾਕਟਰ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅੱਜ ਮਹਾ ਡਿਬੇਟ ਹੋ ਰਹੀ ਹੈ। ਇਸ ਦੌਰਾਨ ਆਪਣੇ ਸੰਬੋਧਨ ‘ਚ ਪੰਜਾਬ ਦੇ…

ਲੁਧਿਆਣਾ :ਲੁਧਿਆਣਾ ਦੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਡਾਕਟਰ ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਅੱਜ ਮਹਾ ਡਿਬੇਟ ਹੋ ਰਹੀ ਹੈ। ਇਸ ਦੌਰਾਨ ਆਪਣੇ ਸੰਬੋਧਨ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਦੀ ਥਾਂ ‘ਤੇ ਨਹਿਰ ਦਾ ਨਾਂ ਯਮੁਨਾ-ਸਤਲੁਜ ਲਿੰਕ (ਵਾਈਐੱਸਐੱਲ) ਰੱਖਿਆ ਜਾਵੇ, ਤਾਂ ਜੋ ਯਮੁਨਾ ਤੋਂ ਆਉਣ ਵਾਲਾ ਪਾਣੀ ਹਰਿਆਣਾ ਨੂੰ ਮਿਲ ਸਕੇ ਤੇ ਉਸ ਦਾ ਹਿੱਸਾ ਪੰਜਾਬ ਕੋਲ ਵੀ ਆ ਸਕੇ। ਮੁੱਖ ਮੰਤਰੀ ਨੇ ਪੰਜਾਬ ਦੀਆਂ ਵੱਖ-ਵੱਖ ਸਰਕਾਰਾਂ ਵੱਲੋਂ ਐੱਸਵਾਈਐੱਲ ਨਹਿਰ ਬਾਰੇ ਚੁੱਕੇ ਗਏ ਕਦਮਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਇਸ ਮੌਕੇ ਭਗਵੰਤ ਮਾਨ ਨੇ ਪੰਜਾਬ ਦੀਆਂ ਵਿਰੋਧੀਆਂ ਧਿਰਾਂ ਉੱਤੇ ਤੰਜ ਕੱਸਦੇ ਹੋਏ ਕਿਹਾ ਹੈ ਕਿ ਜੇਕਰ ਇਹ ਚੰਗੀ ਤਰ੍ਹਾਂ ਕੰਮ ਕਰਦੇ ਤਾਂ ਅੱਜ ਪੰਜਾਬ ਨੂੰ ਇਹ ਦਿਨ ਨਾ ਦੇਖਣਾ ਪੈਂਦਾ। ਸੀਐੱਮ ਮਾਨ ਨੇ ਐਸਵਾਈਐੱਲ ਦੌਰਾਨ ਸਾਰੀਆਂ ਸਰਕਾਰਾਂ ਵੱਲੋਂ ਕੀਤੇ ਗਏ ਐਕਸ਼ਨ ਨੂੰ ਨਸ਼ਰ ਕੀਤਾ ਗਿਆ।

 

Leave a Reply

Your email address will not be published. Required fields are marked *