CM ਮਾਨ ਵੱਲੋਂ ਖ਼ਰਾਬ ਫਸਲਾਂ ਦੀ ਗਿਰਦਾਵਰੀ ਦੇ ਹੁਕਮ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਸਾਨਾਂ ਦੇ ਲਈ ਇਕ ਵੱਡਾ ਫੈਸਲਾ ਲਿਆ ਹੈ। ਸੀਐੱਮ ਭਗਵੰਤ ਮਾਨ ਨੇ ਮੀਂਹ ਕਾਰਨ ਖਰਾਬ…

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਸਾਨਾਂ ਦੇ ਲਈ ਇਕ ਵੱਡਾ ਫੈਸਲਾ ਲਿਆ ਹੈ। ਸੀਐੱਮ ਭਗਵੰਤ ਮਾਨ ਨੇ ਮੀਂਹ ਕਾਰਨ ਖਰਾਬ ਹੋਈਆਂ ਫਸਲਾਂ ਦੀ ਗਿਰਦਾਵਰੀ ਕਰਨ ਦੇ ਹੁਕਮ ਦਿੱਤੇ ਹਨ।

ਸੀਐੱਮ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਤਿੰਨ ਦਿਨਾਂ ਵਿੱਚ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਕਾਰਨ ਤਿਆਰ ਫ਼ਸਲ ਕਣਕ ਦਾ ਨੁਕਸਾਨ ਹੋਇਆ ਹੈ, ਜਿਸ ਕਰਕੇ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕੀਤੇ ਹਨ ਤਾਂ ਕਿਸਾਨਾਂ ਨੂੰ ਨੁਕਸਾਨ ਦਾ ਮੁਆਵਜਾ ਮਿਲੇ ਸਕੇ। ਉਨ੍ਹਾਂ ਨੇ ਕਿਹਾ ਹੈ ਕਿ ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤਾਂ ਕਿ ਕਿਸੇ ਵੀ ਅੰਨਦਾਤੇ ਦਾ ਨੁਕਸਾਨ ਨਾ ਹੋ ਸਕੇ।

Leave a Reply

Your email address will not be published. Required fields are marked *