ਨਾਈਜੀਰੀਆ ’ਚ ਭਿਆਨਕ ਸੜਕੀ ਹਾਦਸਾ, ਮੌਕੇ ’ਤੇ 19 ਲੋਕਾਂ ਦੀ ਮੌਤ

ਲਾਗੋਸ: ਨਾਈਜੀਰੀਆ ਦੇ ਯੋਬੇ ਸੂਬੇ ਵਿਚ ਵੀਰਵਾਰ ਨੂੰ 2 ਵਪਾਰਕ ਵਾਹਨਾਂ ਦੀ ਟੱਕਰ ਵਿਚ 19 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸਥਾਨਕ ਪੁਲਸ ਨੇ…

ਲਾਗੋਸ: ਨਾਈਜੀਰੀਆ ਦੇ ਯੋਬੇ ਸੂਬੇ ਵਿਚ ਵੀਰਵਾਰ ਨੂੰ 2 ਵਪਾਰਕ ਵਾਹਨਾਂ ਦੀ ਟੱਕਰ ਵਿਚ 19 ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸਥਾਨਕ ਪੁਲਸ ਨੇ ਦਿੱਤੀ ਹੈ।

Also Read: ਲੜਕੀ ਨੂੰ ਸੂਟਕੇਸ ਵਿਚ ਬੰਦ ਕਰਕੇ ਹੋਸਟਲ ਵਿਚ ਲਿਜਾ ਰਿਹਾ ਸੀ ਵਿਦਿਆਰਥੀ! (ਵੀਡੀਓ ਵਾਇਰਲ)

ਪੁਲਸ ਦੇ ਬੁਲਾਰੇ ਡੁੰਗਾਸ ਅਬਦੁਲਕਰੀਮ ਨੇ ਇਕ ਬਿਆਨ ਵਿਚ ਕਿਹਾ ਕਿ ਦੋ ਵਾਹਨਾਂ ਵਿਚਕਾਰ ਆਹਮੋ-ਸਾਹਮਣੇ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਪੀੜਤਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ, ‘ਜਿਹੜੇ ਦੋ ਵਪਾਰਕ ਵਾਹਨ ਆਪਸ ਵਿਚ ਟਕਰਾ ਗਏ, ਉਹ ਯਾਤਰੀਆਂ ਨੂੰ ਲੈ ਕੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਲਟ ਦਿਸ਼ਾ ਤੋਂ ਆ ਰਿਹਾ ਇਕ ਵਾਹਨ ਅਚਾਨਕ ਘੁੰਮ ਗਿਆ।’

Also Read: PM ਮੋਦੀ ਸਮੇਤ ਇਹ ਦਿੱਗਜ ਭਾਜਪਾ ਨੇਤਾ ਪੰਜਾਬ ‘ਚ ਕਰਨਗੇ ਚੋਣ ਪ੍ਰਚਾਰ

Leave a Reply

Your email address will not be published. Required fields are marked *