ਬਰੈਂਪਟਨ : ਕੈਨੇਡਾ 'ਚ ਤਿੰਨ ਪੰਜਾਬੀਆਂ ਦਾ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ। ਨਾਬਾਲਗ ਕੁੜੀਆਂ ਨੂੰ ਜਬਰੀ ਦੇਹ ਵਪਾਰ 'ਚ ਧੱਕਣ ਦੇ ਦੋਸ਼ ਹੇਠ ਤਿੰਨ ਪੰਜਾਬੀ ਨੌਜਵਾਨਾਂ ਨੂੰ ਪੀਲ ਰੀਜ਼ਨਲ ਪੁਲਿਸ ਵੱਲੋ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਵਿੱਚ ਪੀੜਤ ਦੀ ਉਮਰ 18 ਸਾਲ ਤੋਂ ਘੱਟ ਹੈ। ਪੁਲਿਸ ਨੇ ਬਰੈਂਪਟਨ ਸ਼ਹਿਰ ਤੋਂ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂਕਿ ਚੌਥੇ ਦੀ ਭਾਲ ਜਾਰੀ ਹੈ, ਜੋ ਦੱਖਣੀ ਏਸ਼ੀਆ ਤੋਂ ਹੈ।
ਪੜੋ ਹੋਰ ਖਬਰਾਂ: ਡੇਢ ਸਾਲ ਬਾਅਦ ਖੁੱਲਣ ਜਾ ਰਿਹੈ 'ਜਲ੍ਹਿਆਵਾਲਾ ਬਾਗ਼', PM ਮੋਦੀ ਕਰਨਗੇ ਉਦਘਾਟਨ
We believe the accused (below) may be responsible for victimizing others. A fourth suspect is outstanding.
— Deputy Chief Nick Milinovich (@DC_Milinovich) August 26, 2021
This is a shocking example of abuse of another person. Human trafficking will not be tolerated. We Please contact @PeelCrimeStopp or @PeelPolice with info. https://t.co/QNMmsNvOkY pic.twitter.com/qfHKVAupTr
ਟਵੀਟ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਦੁਆਰਾ ਇੱਕ ਘਰ 'ਚੋਂ ਨਾਬਾਲਗ ਲੜਕੀ ਨੂੰ ਇਨ੍ਹਾਂ ਨੌਜਵਾਨਾਂ ਦੇ ਕਬਜ਼ੇ 'ਤੋਂ ਛੁਡਾਇਆ ਗਿਆ ਜਿਸ ਨਾਲ ਕੁੱਟਮਾਰ ਵੀ ਕੀਤੀ ਗਈ ਸੀ ਤੇ ਉਸਨੂੰ ਹਸਪਤਾਲ ਵੀ ਦਾਖਲ ਕਰਵਾਇਆ ਗਿਆ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆ ਦੀ ਪਛਾਣ ਅੰਮ੍ਰਿਤਪਾਲ ਸਿੰਘ(23) , ਹਰਕੁਵਰ ਸਿੰਘ (22) ਤੇ ਸੁਖਮਨਪ੍ਰੀਤ ਸਿੰਘ (23) ਵਜੋਂ ਹੋਈ ਹੈ। ਤਿੰਨਾਂ ਦੀ ਓਨਟਾਰੀਓ ਕੋਰਟ ਆਫ ਜਸਟਿਸ ਵਿਖੇ 22 ਅਗਸਤ ਦੀ ਪੇਸ਼ੀ ਸੀ , ਜਿਥੇ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ ।ਇਸ ਮਾਮਲੇ ਵਿੱਚ ਚੌਥੇ ਦੋਸ਼ੀ ਦੀ ਭਾਲ ਜਾਰੀ ਹੈ।
ਪੜੋ ਹੋਰ ਖਬਰਾਂ: ਪੂਰੀ ਰਾਤ ਜਾਗ ਕੇ ਖੇਡਦਾ ਸੀ ਗੇਮ, ਨੀਂਦ ਦੀ ਕਮੀ ਕਾਰਨ ਲੜਕੇ ਦੀ ਮੌਤ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Chandigarh News: अज्ञात युवक का शव बरामद; नहीं हो पाई पहचान, जांच में जुटी चंडीगढ़ पुलिस
Miss Universe 2024 : 21 वर्षीय Victoria Kjaer ने अपने नाम किया मिस यूनिवर्स का खिताब
Punjab Accident News: कोहरे के कारण कपूरथला में मिनीबस की टक्कर में 3 की मौत, 2 घायल