LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਭੂਚਾਲ ਦੇ ਝਟਕਿਆਂ ਨਾਲ ਕੰਬਿਆ ਆਸਟ੍ਰੇਲੀਆ, ਕਈ ਥਾਂ ਭਾਰੀ ਨੁਕਸਾਨ

22s3

ਮੈਲਬਰਨ : ਆਸਟ੍ਰੇਲੀਆ ਦੇ ਮੈਲਬਰਨ ਸ਼ਹਿਰ 'ਚ ਜ਼ਬਰਦਸਤ ਭੂਚਾਲ ਆਉਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਭੂਚਾਲ ਕਾਰਨ ਕਈ ਇਮਾਰਤਾਂ ਨੂੰ ਭਾਰੀ ਨੁਕਸਾਨ ਪੁੱਜਿਆ ਹੈ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 6.0 ਦੱਸੀ ਜਾ ਰਹੀ ਹੈ।

ਪੜੋ ਹੋਰ ਖਬਰਾਂ: ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ CM ਚਰਨਜੀਤ ਸਿੰਘ ਚੰਨੀ, ਕੀਤੀ ਪਾਲਕੀ ਸਾਹਿਬ ਦੀ ਸੇਵਾ (ਤਸਵੀਰਾਂ ਤੇ ਵੀਡੀਓ)

ਜਾਣਕਾਰੀ ਮਿਲੀ ਹੈ ਕਿ ਸਥਾਨਕ ਸਮੇਂ ਮੁਤਾਬਕ ਸਵੇਰੇ ਕਰੀਬ 6 ਵਜੇ ਭੂਚਾਲ ਨਾਲ ਆਸਟ੍ਰੇਲੀਆ ਦਾ ਇਹ ਦੂਜਾ ਸਭ ਤੋਂ ਵੱਡਾ ਸ਼ਹਿਰ ਕੰਬ ਗਿਆ। ਭੂਚਾਲ ਦਾ ਕੇਂਦਰ ਮੈਲਬਰਨ ਤੋਂ ਕਰੀਬ 200 ਕਿਲੋਮੀਟਰ ਉੱਤਰ-ਪੂਰਬ 'ਚ ਵਿਕਟੋਰੀਆ ਸੂਬੇ ਦੇ ਮੈਨਸਫੀਲਡ ਨੇੜੇ ਸੀ। ਭੂਚਾਲ ਇੰਨਾ ਜ਼ਬਰਦਸਤ ਸੀ ਕਿ ਇਸ ਦੇ ਝਟਕੇ ਸੈਂਕੜੇ ਕਿਲੋਮੀਟਰ ਤੱਕ ਮਹਿਸੂਸ ਕੀਤੇ ਗਏ।

ਪੜੋ ਹੋਰ ਖਬਰਾਂ: 3 ਸੀਨੀਅਰ IPS ਅਧਿਕਾਰੀਆਂ ਦੇ ਤਬਾਦਲੇ, ਨੌਨਿਹਾਲ ਸਿੰਘ ਹੋਣਗੇ ਜਲੰਧਰ ਦੇ ਪੁਲਿਸ ਕਮਿਸ਼ਨਰ

In The Market