ਟੋਰਾਂਟੋ: ਜੇਕਰ ਤੁਹਾਡਾ ਵੀ ਕੈਨੇਡਾ ਜਾਣ ਦਾ ਸੁਪਨਾ ਹੈ ਤਾਂ, ਇਹ ਖਬਰ ਤੁਹਾਡੇ ਲਈ ਅਤੇ ਕੈਨੇਡਾ ਵਿੱਚ ਨੌਕਰੀ ਕਰਨ ਦੇ ਚਾਹਵਾਨਾਂ ਲਈ ਬੇਹੱਦ ਖਾਸ ਹੈ। ਦੱਸ ਦੇਈਏ ਕਿ ਹੁਣ ਤੁਸੀਂ ਕੈਨੇਡਾ ਵਿੱਚ ਨੌਕਰੀ ਕਰ ਕੇ 3 ਲੱਖ ਤੱਕ ਕਮਾਈ ਕਰ ਸਕਦੇ ਹੋ। ਇਸ ਦੇ ਜ਼ਰੀਏ ਕੈਨੇਡਾ ਦੀ ਪੀਆਰ ਹਾਸਲ ਕਰਨ ਦਾ ਰਾਹ ਵੀ ਸੁਖਾਲਾ ਹੋ ਜਾਵੇਗਾ। ਜੇਕਰ ਤੁਸੀਂ ਕਿਸੇ ਵਧੀਆ ਮੌਕੇ ਦੀ ਉਡੀਕ ਵਿਚ ਹੋ ਤਾਂ ਤੁਹਾਡੀ ਉਡੀਕ ਖ਼ਤਮ ਹੋ ਚੁੱਕੀ ਹੈ। ਇਸ ਲਈ ਬਿਨਾਂ ਦੇਰ ਕੀਤੇ 90568-55592 ’ਤੇ ਸੰਪਰਕ ਕਰੋ।
ਕੈਨੇਡਾ ਦਾ ਵਰਕ ਵੀਜ਼ਾ ਹਾਸਲ ਕਰਨ ਦੀ ਇਹ ਪ੍ਰਕਿਰਿਆ ਬਹੁਤ ਹੀ ਸੁਖਾਲੀ ਹੈ। ਇਸ ਦੌਰਾਨ ਜ਼ਿਆਦਾ ਦਸਤਾਵੇਜ਼ਾਂ ਦੀ ਲੋੜ ਵੀ ਨਹੀਂ ਪਵੇਗੀ, ਇਹ ਪ੍ਰਕਿਰਿਆ ਤੇਜ਼ੀ ਨਾਲ ਪੂਰੀ ਹੋਵੇਗੀ। ਤੁਹਾਡੀ ਘੱਟੋ ਘੱਟ ਵਿਦਿਅਕ ਯੋਗਤਾ 10ਵੀਂ ਪਾਸ ਹੋਣੀ ਚਾਹੀਦੀ ਹੈ। ਪ੍ਰਕਿਰਿਆ ਤਹਿਤ ਤੁਸੀਂ ਆਸਾਨੀ ਨਾਲ LMIA ਲੈ ਸਕਦੇ ਹੋ, ਇਸ ਦੇ ਲਈ ਜ਼ਿਆਦਾ ਖਰਚਾ ਵੀ ਨਹੀਂ ਆਵੇਗਾ।
ਕੀ ਹੈ LMIA?
ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ (LMIA) ਉਹਨਾਂ ਮਹੱਤਵਪੂਰਨ ਦਸਤਾਵੇਜ਼ਾਂ ਵਿਚੋਂ ਇਕ ਹੈ, ਜਿਨ੍ਹਾਂ ਦੀ ਮੰਗ ਕੈਨੇਡੀਅਨ ਰੁਜ਼ਗਾਰਦਾਤਾ ਆਪਣੀ ਕੰਪਨੀ ਵਿਚ ਕਿਸੇ ਵਿਦੇਸ਼ੀ ਕਰਮਚਾਰੀ ਨੂੰ ਨਿਯੁਕਤ ਕਰਨ ਲਈ ਕਰਦਾ ਹੈ। ਇਸ ਲਈ ਇਕ ਸਕਾਰਾਤਮਕ ਲੇਬਰ ਮਾਰਕੀਟ ਇਮਪੈਕਟ ਅਸੈਸਮੈਂਟ ਨੂੰ ਇਕ ਪੁਸ਼ਟੀ ਪੱਤਰ ਵਜੋਂ ਵੀ ਜਾਣਿਆ ਜਾਂਦਾ ਹੈ। ਵਧੇਰੇ ਜਾਣਕਾਰੀ ਲਈ 90568-55592 ’ਤੇ ਸੰਪਰਕ ਕਰੋ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
PM Modi in Kuwait : कुवैत पहुंचे पीएम मोदी, गर्मजोशी के साथ हुआ स्वागत
Spicy mango pickle : घर पर बनाएं मसालेदार आम का अचार, जानें बनाने की रेसिपी
Gujarat Parcel Blast: विस्फोट से मचा हड़कंप; पार्सल खोलते ही हुआ जोरदार ब्लास्ट, 2 लोग घायल