LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

Canada News: ਵੀਜ਼ਾ ਪ੍ਰਕਿਰਿਆ ਵਿਚ ਹੋ ਰਹੀ ਦੇਰੀ ਨੂੰ ਲੈ ਕੇ ਕੈਨੇਡਾ ਸਰਕਾਰ ਦਾ ਅਹਿਮ ਐਲਾਨ, ਪੜ੍ਹੋ ਕੀ

canada67

ਵਸ਼ਿੰਗਟਨ - ਕੈਨੇਡਾ ਸਰਕਾਰ ਨੇ ਕੈਨੇਡਾ ਆਉਣ ਦੇ ਚਾਹਵਾਨਾਂ ਨੂੰ ਖੁਸ਼ਖ਼ਬਰੀ ਦਿੱਤੀ ਹੈ। ਦਰਅਸਲ ਸਰਕਾਰ ਨੇ ਇਮੀਗ੍ਰੇਸ਼ਨ ਪ੍ਰਕਿਰਿਆ ਵਿਚ ਸੁਧਾਰ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। 
ਕੈਨੇਡਾ ਨੇ ਵੱਖ-ਵੱਖ ਦੇਸ਼ਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਇਕੱਠੇ ਕਰਨ ਲਈ ਪਰਿਵਾਰਕ ਵੀਜਿਆਂ ਦੀ ਪ੍ਰਕਿਰਿਆਂ ਵਿਚ ਤੇਜ਼ੀ ਲਿਆਉਣ ਦਾ ਐਲਾਨ ਕੀਤਾ ਹੈ। 
ਜਿਸ ਦੇ ਤਹਿਤ ਸਪਾਊਸ ਵੀਜ਼ਾ ਸ਼੍ਰੇਣੀ ਵਿਚ ਪਤੀ-ਪਤਨੀ ਲਈ ਅਤੇ ਪਤਨੀ-ਪਤੀ ਲਈ ਅਰਜ਼ੀ ਦੇਣਗੇ ਤਾਂ ਉਸ ਤੋਂ ਬਾਅਦ ਦੀ ਸਾਰੀ ਪ੍ਰਕਿਰਿਆ 30 ਦਿਨਾਂ ਵਿਚ ਪੂਰੀ ਕੀਤੀ ਜਾਵੇਗੀ। 
ਇਸ ਤੋਂ ਇਲਾਵਾ ਪਰਿਵਾਰਕ ਵੀਜ਼ਾ ਸ਼੍ਰੇਣਈ ਵਿਚ ਕੈਨੇਡਾ ਤੋਂ ਬਾਹਰ ਰਹਿ ਰਹੇ ਬੱਚਿਆਂ ਦੀਆਂ ਵੀਜ਼ਾਂ ਅਰਜ਼ੀਆਂ ਦੀ ਪ੍ਰਕਿਰਿਆ ਵੀ 30 ਦਿਨਾਂ ਵਿਚ ਪੂਰੀ ਕੀਤੀ ਜਾਵੇਗੀ। 
ਇਸ ਸਬੰਧੀ ਜੇ ਤੁਸੀਂ ਹੋਰ ਵੀ ਜਾਣਕਾਰੀ ਲੈਣੀ ਹੈ ਤਾਂ ਤੁਸੀਂ ਇਸ ਨੰਬਰ 90568-55592 'ਤੇ ਸੰਪਰਕ ਕਰ ਸਕਦੇ ਹੋ। 
ਪਿਛਲੇ ਕੁੱਝ ਮਹੀਨਿਆਂ ਵਿਚ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਹੋਰ ਸਟਾਫ਼ ਭਰਤੀ ਕਰਨ ਦਾ ਐਲਾਨ ਵੀ ਕੀਤਾ ਹੈ। ਇਸ ਨਾਲ ਵੀਜ਼ਾ ਪ੍ਰਕਿਰਿਆ ਵਿਚ ਏਆਈ ਸਮੇਤ ਨਵੀਂ ਤਕਨੀਕ ਨੂੰ ਸ਼ਾਮਲ ਕੀਤਾ ਜਾਵੇਗਾ ਤੇ ਵੀਜ਼ਾ ਪ੍ਰਕਿਰਿਆ ਹੋਰ ਤੇਜ਼ ਕੀਤੀ ਜਾਵੇਗੀ ਅਤੇ ਪਰਿਵਾਰਾਂ ਨੂੰ ਜਲਦ ਤੋਂ ਜਲਦ ਇਕੱਠੇ ਕਰਨ ਵਿਚ ਮਦਦ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਜੀਵਨਸਾਥੀ ਅਤੇ ਪਰਿਵਾਰਕ ਸ਼੍ਰੇਣੀ ਵਿਚ ਇਮੀਗ੍ਰੇਸ਼ਨ ਲਈ ਨਵਾਂ ਓਪਨ ਵਰਕ ਪਰਮਿਟ ਵੀ ਸ਼ੁਰੂ ਕੀਤਾ ਜਾਵੇਗਾ। 
ਹੋਰ ਵਧੇਰੇ ਜਾਣਕਾਰੀ ਲਈ ਤੁਸੀਂ ਇਸ ਨੰਬਰ 90568-55592 'ਤੇ ਸੰਪਰਕ ਕਰ ਸਕਦੇ ਹੋ।

In The Market