LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹੁਣ ਬਾਰਵੀਂ ਪਾਸ ਵੀ ਲੈ ਸਕਦੇ ਨੇ ਕੈਨੇਡਾ ਦੀ PR, ਬਿਨ੍ਹਾਂ IELTS ਤੇ ਬਿਨ੍ਹਾਂ Experience ਤੋਂ

kiuyt896325

ਓਨਟਾਰੀਓ: ਅੱਜ ਦੇ ਦੌਰ ਵਿਚ ਹਰ ਕੋਈ ਕੈਨੇਡਾ ਵਿਚ ਪੱਕੇ ਹੋ ਕੇ ਅਪਣਾ ਭਵਿੱਖ ਸੁਰੱਖਿਅਤ ਬਣਾਉਣਾ ਚਾਹੁੰਦਾ ਹੈ। ਕੈਨੇਡਾ ਸਰਕਾਰ ਯੋਗਤਾ ਪ੍ਰਾਪਤ ਹੁਨਰਮੰਦ ਪੇਸ਼ੇਵਰਾਂ ਅਤੇ ਕਾਰੋਬਾਰੀਆਂ ਨੂੰ ਬਹੁਤ ਸਾਰੇ ਇਮੀਗ੍ਰੇਸ਼ਨ ਵਿਕਲਪ ਦੇਣ ਦੀ ਜਾਂ ਕੰਮ ਦੇਣ ਦੀ ਪੇਸ਼ਕਸ਼ ਕਰਦੀ ਰਹਿੰਦੀ ਹੈ। ਜੇਕਰ ਤੁਸੀਂ ਜਾਂ ਤੁਹਾਡਾ ਕੋਈ ਜਾਣਕਾਰ ਕੈਨੇਡਾ ਵਿਚ ਪੱਕਾ ਹੋਣਾ ਚਾਹੁੰਦਾ ਹੈ ਤਾਂ ਇਹ ਸੁਨਿਹਰੀ ਮੌਕਾ ਹੈ ਕਿਉਂਕਿ ਕੈਨੇਡਾ ਸਰਕਾਰ ਨੇ ਵੱਧ ਤੋਂ ਵੱਧ ਲੋਕਾਂ ਨੂੰ ਪੀਆਰ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਤੁਸੀਂ 90562-90567 ਨੰਬਰ ’ਤੇ ਸੰਪਰਕ ਕਰ ਸਕਦੇ ਹੋ।  
ਦਰਅਸਲ ਕੈਨੇਡਾ ਸਰਕਾਰ ਨੂੰ ਵੱਖ-ਵੱਖ ਖੇਤਰਾਂ ਵਿਚ ਬਿਹਤਰੀਨ ਕੰਮ ਕਰਨ ਵਾਲੇ ਹੁਨਰਮੰਦ ਲੋਕਾਂ ਦੀ ਲੋੜ ਹੈ। ਇਹਨਾਂ ਵਿਚ ਡਰਾਈਵਰ, ਕਿਸਾਨ, ਨਰਸਾਂ, ਅਕਾਊਂਟੈਂਟ, ਅਧਿਆਪਕ, ਇੰਜੀਨੀਅਰ ਆਦਿ ਸ਼ਾਮਲ ਹਨ।  ਇਸ ਤੋਂ ਇਲਾਵਾ ਹੋਰ ਖੇਤਰਾਂ ਵਿਚ ਵੀ ਮੁਹਾਰਤ ਰੱਖਣ ਵਾਲੇ ਉਮੀਦਵਾਰਾਂ ਲਈ ਵੀ ਵਿਕਲਪ ਮੌਜੂਦ ਹਨ। ਕੈਨੇਡਾ ਦੀ ਪੀਆਰ ਲਈ ਅਪਲਾਈ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਹੋਵੇਗੀ। IRCC ਵਕੀਲ ਵੱਲੋਂ ਉਮੀਦਵਾਰਾਂ ਦਾ ਸਹੀ ਮਾਰਗਦਰਸ਼ਨ ਕੀਤਾ ਜਾਵੇਗਾ। 
ਇਸ ਪ੍ਰਕਿਰਿਆ ਜ਼ਰੀਏ ਤੁਹਾਨੂੰ 12 ਮਹੀਨਿਆਂ (1 ਸਾਲ) ਵਿਚ ਹੀ ਕੈਨੇਡਾ ਦੀ ਪੀਆਰ ਮਿਲ ਜਾਵੇਗੀ। ਇਸ ਦੌਰਾਨ ਪੀਐਨਪੀ ਅਤੇ ਐਕਸਪ੍ਰੈਸ ਐਂਟਰੀ ਦੋਵੇਂ ਵਿਕਲਪ ਉਪਲਬਧ ਹੋਣਗੇ।  ਹੋਰ ਜਾਣਕਾਰੀ ਲਈ ਸਾਡੇ ਨਾਲ 90562-90567 ਨੰਬਰ ’ਤੇ ਸੰਪਰਕ ਕਰੋ।

In The Market