ਵਾਸ਼ਿੰਗਟਨ: ਅਮਰੀਕਾ ਦੇ ਵਾਸ਼ਿੰਗਟਨ ਵਿਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਮੈਟਰੋਪੋਲੀਟਨ ਪੁਲਿਸ ਵਿਭਾਗ ਨੇ ਦੱਸਿਆ ਕਿ ਉੱਤਰੀ-ਪੱਛਮੀ ਵਾਸ਼ਿੰਗਟਨ ਵਿਚ ਸ਼ਨੀਵਾਰ ਰਾਤ ਨੂੰ ਹੋਈ ਗੋਲੀਬਾਰੀ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ ਹਨ।
We’re seeking the assistance of the public in locating the below vehicle in connection with a triple homicide that occurred this evening in the 600 block of Longfellow Street, NW. It’s described as a black Honda Accord sedan.
— DC Police Department (@DCPoliceDept) September 5, 2021
Have information? Call (202) 727-9099/text 50411 pic.twitter.com/MkUqjg2y9K
ਪੜੋ ਹੋਰ ਖਬਰਾਂ: Tokyo Paralympics: ਨੋਇਡਾ ਦੇ DM ਸੋਨ ਤਮਗੇ ਤੋਂ ਖੁੰਝੇ, ਭਾਰਤ ਹਿੱਸੇ ਆਇਆ ਸਿਲਵਰ ਮੈਡਲ
ਪੁਲਿਸ ਵਿਭਾਗ ਦੇ ਟਵਿੱਟਰ ਅਕਾਊਂਟ 'ਤੇ ਪੋਸਟ ਕੀਤੀ ਗਈ ਜਾਣਕਾਰੀ ਅਨੁਸਾਰ ਗੋਲੀਬਾਰੀ ਸ਼ਾਮ 7:30 ਵਜੇ ਬ੍ਰਾਈਟਵੁੱਡ ਪਾਰਕ ਦੇ ਨੇੜਲੇ ਇਲਾਕੇ ਦੇ ਲੌਂਗਫੈਲੋ ਸਟਰੀਟ ਦੇ 600 ਬਲਾਕ ਵਿਚ ਹੋਈ। ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਘਟਨਾ ਵਿਚ ਜ਼ਖਮੀਆਂ ਦੀ ਹਾਲਤ ਸਥਿਰ ਹੈ ਤੇ ਉਨ੍ਹਾਂ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ। ਘਟਨਾ ਤੋਂ ਬਾਅਦ ਪੁਲਿਸ ਨੇ ਕਾਲੇ ਰੰਗ ਦੀ ਹੌਂਡਾ ਅਕਾਰਡ ਸੇਡਾਨ ਨੂੰ ਲੱਭਣ ਵਿਚ ਲੋਕਾਂ ਤੋਂ ਮਦਦ ਦੀ ਅਪੀਲ ਕੀਤੀ ਹੈ।
ਪੜੋ ਹੋਰ ਖਬਰਾਂ: ਛੇਹਰਟਾ 'ਚ 22 ਸਾਲਾ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Jio के करोड़ों यूजर्स को बड़ा झटका! 100 रुपये महंगा हुआ यह प्लान
Amul milk News: बड़ी राहत! सस्ता हुआ अमूल दूध, जानें नई कीमतें
Flaxseed laddus benefits: अलसी के लड्डू खाने से होगे गजब के फायदे; डायबिटीज़ में भी हैं असरदार, जाने बनाने की आसान रेसिपी